ਪਾਤੜਾਂ: ਧਾਲੀਵਾਲ ਪਰਿਵਾਰ ਨੇ ਹੜ੍ਹ ਪੀੜਤਾਂ ਨੂੰ ਵੰਡਿਆ ਤੀਹ ਕੁਇੰਟਲ ਝੋਨੇ ਦਾ ਬੀਜ
ਗੁਰਨਾਮ ਸਿੰਘ ਚੌਹਾਨ ਪਾਤੜਾਂ, 17 ਜੁਲਾਈ ਇਥੇ ਪਿੰਡ ਰਸੌਲੀ ਦੇ ਧਾਲੀਵਾਲ ਪਰਿਵਾਰ ਨੇ ਹੜ੍ਹ ਵਿੱਚ ਜਾਨ ਖਤਰੇ ਵਿੱਚ ਪਾ ਕੇ ਲੋਕਾਂ ਨੂੰ ਬਚਾਉਣ ਵਿੱਚ ਰੁੱਝੇ ਰਹੇ ਕਿਸਾਨ ਭਰਾਵਾਂ ਨੂੰ ਸ਼ੁਤਰਾਣਾ ਦੀ ਅਨਾਜ ਮੰਡੀ ਵਿੱਚ ਝੋਨੇ ਦਾ ਤੀਹ ਕੁਇੰਟਲ ਬੀਜ ਮੁਫ਼ਤ...
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 17 ਜੁਲਾਈ
Advertisement
ਇਥੇ ਪਿੰਡ ਰਸੌਲੀ ਦੇ ਧਾਲੀਵਾਲ ਪਰਿਵਾਰ ਨੇ ਹੜ੍ਹ ਵਿੱਚ ਜਾਨ ਖਤਰੇ ਵਿੱਚ ਪਾ ਕੇ ਲੋਕਾਂ ਨੂੰ ਬਚਾਉਣ ਵਿੱਚ ਰੁੱਝੇ ਰਹੇ ਕਿਸਾਨ ਭਰਾਵਾਂ ਨੂੰ ਸ਼ੁਤਰਾਣਾ ਦੀ ਅਨਾਜ ਮੰਡੀ ਵਿੱਚ ਝੋਨੇ ਦਾ ਤੀਹ ਕੁਇੰਟਲ ਬੀਜ ਮੁਫ਼ਤ ਵੰਡਿਆ।
Advertisement
×