ਕਾਲਜ ਕੈਂਪਸ ’ਚ ਪਲੇਸਮੈਂਟ ਕੈਂਪ
ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੇ ਯਤਨਾਂ ਨਾਲ ਸਮੇਂ-ਸਮੇਂ ’ਤੇ ਕਾਲਜ ਕੈਂਪਸ ਵਿੱਚ ਵੱਖ-ਵੱਖ ਕੰਪਨੀਆਂ ਪਲੇਸਮੈਂਟ ਕੈਂਪ ਵਿੱਚ ਭਾਗ ਲੈਂਦੀਆਂ ਹਨ। ਇਸ ਤਹਿਤ ਲਗਾਏ ਪਲੇਸਮੈਂਟ ਕੈਂਪ ਵਿੱਚ ਫਿਊਚਰ ਅੱਪਲਿਫਟਮੈਂਟ ਬਿਜਨਸ ਪ੍ਰਾਈਵੇਟ ਲਿਮਿਟਡ ਅਤੇ ਪੇਟੀਐੱਮ ਕੰਪਨੀ ਦੇ...
Advertisement
ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੇ ਯਤਨਾਂ ਨਾਲ ਸਮੇਂ-ਸਮੇਂ ’ਤੇ ਕਾਲਜ ਕੈਂਪਸ ਵਿੱਚ ਵੱਖ-ਵੱਖ ਕੰਪਨੀਆਂ ਪਲੇਸਮੈਂਟ ਕੈਂਪ ਵਿੱਚ ਭਾਗ ਲੈਂਦੀਆਂ ਹਨ। ਇਸ ਤਹਿਤ ਲਗਾਏ ਪਲੇਸਮੈਂਟ ਕੈਂਪ ਵਿੱਚ ਫਿਊਚਰ ਅੱਪਲਿਫਟਮੈਂਟ ਬਿਜਨਸ ਪ੍ਰਾਈਵੇਟ ਲਿਮਿਟਡ ਅਤੇ ਪੇਟੀਐੱਮ ਕੰਪਨੀ ਦੇ ਅਧਿਕਾਰੀਆਂ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਇਸ ਕੈਂਪ ਵਿੱਚ 20 ਉਮੀਦਵਾਰ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ। ਇਸ ਕੈਂਪ ਦਾ ਪ੍ਰਬੰਧ ਕਾਲਜ ਦੇ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਡਾ. ਅਮਿਤਾ ਜੈਨ ਨੇ ਡਾ. ਗਗਨਦੀਪ ਸਿੰਘ, ਡਾ. ਕਰਮਜੀਤ ਸਿੰਘ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਰਾਮਫਲ ਅਤੇ ਪ੍ਰੋ. ਰੁਪਾਲੀ ਗਰਗ ਦੇ ਸਹਿਯੋਗ ਨਾਲ ਕੀਤਾ।
Advertisement
Advertisement
