DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਕਾਲ ਡਿਗਰੀ ਕਾਲਜ ਵਿੱਚ ਬੂਟੇ ਲਾਏ

ਮਸਤੂਆਣਾ ਸਾਹਿਬ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਐੱਨਐੱਸਐੱਸ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਕਾਲਜ ਕੈਂਪਸ ਅੰਦਰ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਡਾਕਟਰ ਜੋਗਿੰਦਰ ਸਿੰਘ ਖੱਟੜਾ, ਪ੍ਰੋਗਰਾਮ ਅਫ਼ਸਰ ਡਾਕਟਰ ਰੂਬੀ...

  • fb
  • twitter
  • whatsapp
  • whatsapp
featured-img featured-img
ਅਕਾਲ ਡਿਗਰੀ ਕਾਲਜ ਵਿੱਚ ਬੂਟੇ ਲਗਾਉਂਦੇ ਹੋਏ ਵਿਦਿਆਰਥੀ। -ਫੋਟੋ: ਸੱਤੀ
Advertisement

ਮਸਤੂਆਣਾ ਸਾਹਿਬ

ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਐੱਨਐੱਸਐੱਸ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਕਾਲਜ ਕੈਂਪਸ ਅੰਦਰ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਡਾਕਟਰ ਜੋਗਿੰਦਰ ਸਿੰਘ ਖੱਟੜਾ, ਪ੍ਰੋਗਰਾਮ ਅਫ਼ਸਰ ਡਾਕਟਰ ਰੂਬੀ ਜਿੰਦਲ ਅਤੇ ਡਾਕਟਰ ਗੁਰਦੀਪ ਸਿੰਘ ਨੇ ਐੱਨਐੱਸਐੱਸ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅੰਦਰ ਬੂਟੇ ਲਗਾਏ ਗਏ ਅਤੇ ਇਨ੍ਹਾਂ ਬੂਟਿਆਂ ਦਾ ਪਾਲਣ ਪੋਸ਼ਣ ਕਰਨ ਲਈ ਵੱਖ-ਵੱਖ ਵਿਦਿਆਰਥੀਆਂ ਨੇ ਅਹਿਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਭਾਗ ਲਿਆ। -ਪੱਤਰ ਪ੍ਰੇਰਕ

Advertisement

Advertisement
Advertisement
×