ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਨੇ ਸ਼ੇਰ ਮਾਜਰਾ ’ਚ ਨਸ਼ਾ ਤਸਕਰ ਦਾ ਘਰ ਢਾਹਿਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਰਵਾਈ
ਪਿੰਡ ਸ਼ੇਰ ਮਾਜਰਾ ’ਚ ਤਸਕਰ ਦਾ ਘਰ ਢਾਹੁੰਦੀ ਹੋਈ ਟੀਮ।
Advertisement
ਖੇਤਰੀ ਪ੍ਰਤੀਨਿਧਪਟਿਆਲਾ, 1 ਜੂਨ

ਪੁਲੀਸ ਨੇ ਅੱਜ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਦਾ ਘਰ ਢਾਹ ਦਿੱਤਾ। ਪ੍ਰਸ਼ਾਸਨ ਨੇ ਇਹ ਕਾਰਵਾਈ ਅੱਜ ਪਿੰਡ ਸ਼ੇਰ ਮਾਜਰਾ ਵਿੱਚ ਕੀਤੀ ਹੈ। ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਸ ਤਸਕਰ ਖ਼ਿਲਾਫ਼ 7 ਕੇਸ ਦਰਜ ਹਨ।

Advertisement

 

 

 

Advertisement