ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭੁੱਕੀ ਤੇ ਲਾਹਣ ਬਰਾਮਦ

ਪੱਤਰ ਪ੍ਰੇਰਕ ਲਹਿਰਾਗਾਗਾ, 18 ਜੂਨ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਐੱਸਐੱਚਓ ਸਦਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ ਚੈਨਾ ਵਾਸੀ ਲਹਿਲ ਖੁਰਦ ਵਜੋਂ ਹੋਈ ਹੈ। ਉਸ ਕੋਲੋਂ ਇੱਕ...
Advertisement

ਪੱਤਰ ਪ੍ਰੇਰਕ

ਲਹਿਰਾਗਾਗਾ, 18 ਜੂਨ

Advertisement

ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਐੱਸਐੱਚਓ ਸਦਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ ਚੈਨਾ ਵਾਸੀ ਲਹਿਲ ਖੁਰਦ ਵਜੋਂ ਹੋਈ ਹੈ। ਉਸ ਕੋਲੋਂ ਇੱਕ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ, ਸਹਾਇਕ ਥਾਣੇਦਾਰ ਗੁਰਮੇਲ ਰਾਮ ਨੇ ਮੁਖਬਰੀ ਮਿਲਣ ’ਤੇ ਸ਼ੇਰਾ ਸਿੰਘ ਵਾਸੀ ਘੋੜੇਨਬ ਦੇ ਰਿਹਾਇਸ਼ੀ ਘਰ ਵਿੱਚ ਛਾਪਾ ਮਾਰ ਕੇ 150 ਲਿਟਰ ਲਾਹਣ ਬਰਾਮਦ ਕੀਤਾ। ਸਦਰ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement