ਲਹਿਰਾਗਾਗਾ ’ਚ ਰਿਲਾਇੰਸ ਪੰਪ ਅੱਗੇ ਧਰਨਾ 216ਵੇਂ ਦਿਨ ਜਾਰੀ

ਲਹਿਰਾਗਾਗਾ ’ਚ ਰਿਲਾਇੰਸ ਪੰਪ ਅੱਗੇ ਧਰਨਾ 216ਵੇਂ ਦਿਨ ਜਾਰੀ

ਰਮੇਸ਼ ਭਾਰਦਵਾਜ

ਲਹਿਰਾਗਾਗਾ, 5 ਮਈ

ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 216ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਕਰਨੈਲ ਸਿੰਘ ਗਨੋਟਾ, ਕਰਮਜੀਤ ਕੌਰ ਭੁਟਾਲ ਕਲਾਂ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੌਰ ਪਿਸ਼ੌਰ, ਗੁਰਮੇਲ ਕੌਰ ਗਿਦਰਿਆਣੀ, ਬਲਜੀਤ ਕੌਰ ਲਹਿਲ ਕਲਾਂ ਨੇ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਹਾ। ਧਰਨੇ ’ਚ ਜੋਗੀ ਸਿੰਘ ਨੰਗਲਾ ਅਤੇ ਹੋਰ ਗੀਤਕਾਰਾਂ ਨੇ ਕ੍ਰਾਂਤੀਕਾਰੀ ਗੀਤ ਗਾਕੇ ਹਾਜ਼ਰੀਨ ਦਾ ਜੋਸ਼ ਵਧਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All