ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਵਸ ਮੌਕੇ ਪ੍ਰਚਾਰ ਯਾਤਰਾ
ਸਥਾਨਕ ਸ਼ਹਿਰ ਵਿਖੇ ਆਦਿ ਧਰਮ ਸਮਾਜ ਤੇ ਸ੍ਰਿਸ਼ਟੀਕਰਤਾ ਵਾਲਮੀਕਿ ਸਭਾ ਡਾ: ਅੰਬੇਡਕਰ ਨਗਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਪ੍ਰਚਾਰ ਯਾਤਰਾ ਕੱਢੀ ਗਈ। ਇਸ ਮੌਕੇ ਵੀਰ ਵਿਜੈ ਲੰਕੇਸ ਜ਼ਿਲ੍ਹਾ ਪ੍ਰਚਾਰ ਸਕੱਤਰ ਆਦਿ ਧਰਮ ਸਮਾਜ (ਆਧਸ) ਨੇ...
Advertisement
ਸਥਾਨਕ ਸ਼ਹਿਰ ਵਿਖੇ ਆਦਿ ਧਰਮ ਸਮਾਜ ਤੇ ਸ੍ਰਿਸ਼ਟੀਕਰਤਾ ਵਾਲਮੀਕਿ ਸਭਾ ਡਾ: ਅੰਬੇਡਕਰ ਨਗਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਪ੍ਰਚਾਰ ਯਾਤਰਾ ਕੱਢੀ ਗਈ। ਇਸ ਮੌਕੇ ਵੀਰ ਵਿਜੈ ਲੰਕੇਸ ਜ਼ਿਲ੍ਹਾ ਪ੍ਰਚਾਰ ਸਕੱਤਰ ਆਦਿ ਧਰਮ ਸਮਾਜ (ਆਧਸ) ਨੇ ਦੱਸਿਆ ਕਿ 7 ਅਕਤੂਬਰ ਨੂੰ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਵਸ ਪੂਰੇ ਵਿਸ਼ਵ ਵਿੱਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਭਗਵਾਨ ਬਾਲਮੀਕ ਪ੍ਰਗਟ ਦਿਵਸ ਮੌਕੇ ਸਫ਼ਾਈ ਯੂਨੀਅਨ ਪੰਜਾਬ ਵੱਲੋਂ ਕੌਮੀ ਪ੍ਰਧਾਨ ਹੰਸ ਰਾਜ ਬਨਵਾੜੀ ਦੀ ਅਗਵਾਈ ਹੇਠ ਸ਼ੋਭਾ ਯਾਤਰਾ ਸਜਾਈ ਗਈ। ਇਹ ਸ਼ੋਭਾ ਯਾਤਰਾ ਪੁਰਾਣਾ ਰਾਜਪੁਰਾ ਤੋਂ ਸ਼ੁਰੂ ਹੋ ਕੇ ਗਿਆਨੀ ਜ਼ੈਲ ਸਿੰਘ ਮਾਰਕੀਟ ਵਿਖੇ ਸਮਾਪਤ ਹੋਈ।
Advertisement
Advertisement
Advertisement
×