Punjab CM ਭਗਵੰਤ ਮਾਨ ਵੱਲੋਂ ਅਤਿ-ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦਾ ਉਦਘਾਟਨ
6.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ
ਭਵਾਨੀਗੜ੍ਹ ਵਿੱਚ ਨਵੇਂ ਸਬ ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਨਾਲ ਹਨ ਵਿਧਾਇਕ ਨਰਿੰਦਰ ਕੌਰ ਭਰਾਜ।
Advertisement
ਮੇਜਰ ਸਿੰਘ ਮੱਟਰਾਂਭਵਾਨੀਗੜ੍ਹ, 22 ਫਰਵਰੀ
ਅੱਜ ਇੱਥੇ ਬਾਲਦ ਕੈਂਚੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 6.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਜ਼ਿਲਾ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਹਾਜ਼ਰ ਸਨ।
Advertisement
ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਐਸਡੀਐਮ, ਤਹਿਸੀਲਦਾਰ ਅਤੇ ਹੋਰ ਸਾਰੇ ਦਫਤਰ ਇੱਕੋ ਛੱਤ ਥੱਲੇ ਹੋਣਗੇ।
Advertisement