DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਸ਼ਪਿੰਦਰ ਸ਼ਰਮਾ ਹਲਕਾ ਚੇਅਰਪਰਸਨ ਨਿਯੁਕਤ

ਮੁੱਖ ਮੰਤਰੀ ਦੇ ਹਲਕਾ ਧੂਰੀ ਤੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਹਲਕਾ ਚੇਅਰਪਰਸਨ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੁਸ਼ਪਿੰਦਰ ਸ਼ਰਮਾ ਦੀ ਨਿਯੁਕਤੀ ਕੀਤੀ ਗਈ ਹੈ ਜਦੋਂਕਿ ਹਲਕੇ ਤੋਂ ਪਾਰਟੀ ਦੇ ਸਰਗਰਮ 10 ਕਾਰਕੁਨਾਂ ਨੂੰ ਕਮਿਸ਼ਨ ਦੇ ਮੈਂਬਰਾਨ ਨਿਯੁਕਤ...

  • fb
  • twitter
  • whatsapp
  • whatsapp
Advertisement
ਮੁੱਖ ਮੰਤਰੀ ਦੇ ਹਲਕਾ ਧੂਰੀ ਤੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਹਲਕਾ ਚੇਅਰਪਰਸਨ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੁਸ਼ਪਿੰਦਰ ਸ਼ਰਮਾ ਦੀ ਨਿਯੁਕਤੀ ਕੀਤੀ ਗਈ ਹੈ ਜਦੋਂਕਿ ਹਲਕੇ ਤੋਂ ਪਾਰਟੀ ਦੇ ਸਰਗਰਮ 10 ਕਾਰਕੁਨਾਂ ਨੂੰ ਕਮਿਸ਼ਨ ਦੇ ਮੈਂਬਰਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਵੱਲੋਂ ਪੰਜਾਬ ਭਰ ਅੰਦਰ ਹਲਕਾ ਪੱਧਰ ’ਤੇ ਗਠਿਤ ਕੀਤੀਆਂ ਕਮੇਟੀਆਂ ਤਹਿਤ ਧੂਰੀ ਤੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਮਿਸ਼ਨ ਦੇ ਮੈਂਬਰਾਂ ਵਜੋਂ ਨਾਮਜ਼ਦ ਕੀਤੇ ਗਏ ‘ਆਪ’ ਆਗੂਆਂ ਵਿੱਚ ਅਮਨ ਖਾਂ, ਜਸਵੀਰ ਸਿੰਘ ਚਹਿਲ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਾਲ ਖਾਂ, ਰਜਿੰਦਰ ਕੁਮਾਰ, ਬਸੰਤ ਲਾਲ, ਜਗਤਾਰ ਸਿੰਘ, ਅਵਤਾਰ ਸਿੰਘ ਅਤੇ ਸੰਦੀਪ ਸਿੰਘ ਦੇ ਨਾਮ ਸ਼ਾਮਲ ਹਨ।

Advertisement

Advertisement
Advertisement
×