ਸੀਨੀਅਰ ਸਿਟੀਜ਼ਨਾਂ ਦਾ ਸਨਮਾਨ
ਸੰਗਰੂਰ: ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਕ ਸਮਾਗਮ ਦੌਰਾਨ ਜੂਨ ਮਹੀਨੇ ਦੇ ਜਨਮੇ ਸੀਨੀਅਰ ਨਾਗਰਿਕਾਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਦੇਖ-ਰੇਖ ਵਿਚ ਹੋਏ ਸਮਾਗਮ ਵਿਚ ਜਸਵੀਰ ਸਿੰਘ ਖ਼ਾਲਸਾ, ਕਰਨੈਲ਼ ਸਿੰਘ ਸੇਖੋਂ,...
Advertisement
ਸੰਗਰੂਰ: ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਕ ਸਮਾਗਮ ਦੌਰਾਨ ਜੂਨ ਮਹੀਨੇ ਦੇ ਜਨਮੇ ਸੀਨੀਅਰ ਨਾਗਰਿਕਾਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਦੇਖ-ਰੇਖ ਵਿਚ ਹੋਏ ਸਮਾਗਮ ਵਿਚ ਜਸਵੀਰ ਸਿੰਘ ਖ਼ਾਲਸਾ, ਕਰਨੈਲ਼ ਸਿੰਘ ਸੇਖੋਂ, ਓਪੀ ਖਿੱਪਲ, ਰਜਿੰਦਰ ਸਿੰਘ ਚੰਗਾਲ, ਰਜਿੰਦਰ ਗੋਇਲ, ਜਨਕ ਰਾਜ ਜੋਸ਼ੀ, ਕੰਵਲਜੀਤ ਸਿੰਘ, ਤਿਲਕ ਸਤੀਜਾ, ਐਰਐਲਪਾਂਧੀ, ਰਾਜ ਕੁਮਾਰ ਬਾਂਸਲ, ਨੈਸ਼ਨਲ ਅਵਾਰਡੀ ਸਤਦੇਵ ਸ਼ਰਮਾ ਨੇ ਕਿਹਾ ਕਿ ਸੰਸਥਾ ਵੱਲੋਂ ਬਜ਼ੁਰਗਾਂ ਦੀ ਦੇਖਭਾਲ ਲਈ ਚਲਾਏ ਜਾ ਰਹੇ ਪ੍ਰੋਗਾਰਮ ਸ਼ਲਾਘਾਯੋਗ ਹਨ। ਇਸ ਮੌਕੇ ਅਸ਼ੋਕ ਕੁਮਾਰ ਡੱਲਾ, ਕੁਲਵੰਤ ਰਾਏ ਬਾਂਸਲ, ਵਿਪਨ ਮਲਿਕ, ਵਾਸਦੇਵ ਸ਼ਰਮਾ, ਮਹੇਸ਼ ਜੌਹਰ, ਸੁਰਿੰਦਰ ਪਾਲ ਸਿੰਘ ਸਿਦਕੀ, ਅਸੋਕ ਨਾਗਪਾਲ, ਓਪੀ ਛਾਬੜਾ ਅਤੇ ਦਵਿੰਦਰ ਗੁਪਤਾ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement
×