ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਿੰਪੀ ਗਰਗ ਨੇ ਏਡੀਸੀ ਦਾ ਅਹੁਦਾ ਸੰਭਾਲਿਆ

ਰਿੰਪੀ ਗਰਗ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਰਿੰਪੀ ਗਰਗ ਬਤੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਰਸਮੀ ਤੌਰ ’ਤੇ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਮਾਲੇਰਕੋਟਲਾ...
Advertisement
ਰਿੰਪੀ ਗਰਗ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਰਿੰਪੀ ਗਰਗ ਬਤੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਰਸਮੀ ਤੌਰ ’ਤੇ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਮਾਲੇਰਕੋਟਲਾ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਦਫ਼ਤਰੀ ਅਮਲੇ ਤੋਂ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ।

 

Advertisement

Advertisement