ਵਪਾਰੀ ਤੋਂ ਡੇਢ ਲੱਖ ਰੁਪਏ ਲੁੱਟੇ

ਵਪਾਰੀ ਤੋਂ ਡੇਢ ਲੱਖ ਰੁਪਏ ਲੁੱਟੇ

ਮੂਨਕ: ਇੱਥੋਂ ਨੇੜਲੇ ਪਿੰਡ ਬੁਸ਼ਹਿਰਾ ਅਤੇ ਬੰਗਾ ਦੇ ਵਿਚਕਾਰ ਇਕ ਕਰਿਆਨੇ ਦੇ ਵਪਾਰੀ ਤੋਂ ਅਣਪਛਾਤੇ ਵਿਅਕਤੀਆਂ ਵੱਲੋਂ ਕਰੀਬ ਡੇਢ ਲੱਖ ਰੁਪਏ ਦੀ ਲੁੱਟ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕ ਪੈਂਦੇ ਸ਼ਹਿਰ ਪਾਤੜਾਂ ਦੇ ਇੱਕ ਵਪਾਰੀ ਗੁਲਸ਼ਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਬਾਬੂ ਰਾਮ ਐਂਡ ਸੰਨਜ਼ ਫਰਮ ਦੇ ਨਾਮ ’ਤੇ  ਕਰਿਆਨੇ ਦੀ ਹੋਲਸੇਲ ਦਾ ਕੰਮ ਕਰਦਾ ਹਾਂ। ਇਕ ਜੁਲਾਈ ਨੂੰ ਮੂਣਕ ਮਾਰਕੀਟ ਜਾਣ ਤੋਂ ਬਾਅਦ ਜਦ ਉਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਾਮ ਦੇ ਕਰੀਬ 6 ਵਜੇ ਪਾਤੜਾਂ ਨੂੰ ਜਾ ਰਿਹਾ ਸੀ ਪਿੰਡ ਬੁਸ਼ਹਿਰਾ ਅਤੇ ਬੰਗਾ ਦੇ ਵਿਚਕਾਰ ਕੁਝ ਅਣਪਛਾਤੇ ਦੋ ਮੋਟਰਸਾਈਕਲ ਸਵਾਰ ਛੇ ਵਿਅਕਤੀਆਂ ਨੇ ਰਾਡ ਦੇ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਕੋਲ ਮੌਜੂਦ ਬੈਗ ਵਿੱਚ ਹਿਸਾਬ ਵਾਲੀਆਂ ਕਿਤਾਬਾਂ ਅਤੇ ਕਰੀਬ ਡੇਢ ਲੱਖ ਰੁਪਏ  ਨਗਦ ਸੀ ਜੋ ਉਹ ਖੋਹ ਕੇ ਲੈ ਗਏ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। -ਪੱਤਰ ਪ੍ਰੇਰਕ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All