ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਸ਼ੁੱਕਰਵਾਰ ਨੂੰ : The Tribune India

ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਸ਼ੁੱਕਰਵਾਰ ਨੂੰ

ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਸ਼ੁੱਕਰਵਾਰ ਨੂੰ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 6 ਅਕਤੂਬਰ

ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ 7 ਅਕਤੂਬਰ ਨੂੰ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਹੋ ਰਿਹਾ ਹੈ। ਵਿਆਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਣਗੇ। ਉਂਝ ਵਿਆਹ ਸਬੰਧੀ ਪਿੰਡ ਭਰਾਜ ਅਤੇ ਲੱਖੇਵਾਲ ਵਿਚ ਕਿਸੇ ਨੂੰ ਜਾਣਕਾਰੀ ਨਹੀਂ ਹੈ।

ਨੌਜਵਾਨ ਮਨਦੀਪ ਸਿੰਘ ਲੱਖੇਵਾਲ ਵੀ ਲੰਬੇ ਸਮੇ ਤੋਂ ਪਾਰਟੀ ’ਚ ਸਮਰਪਿਤ ਭਾਵਨਾ ਨਾਲ ਕੰਮ ਕਰਦਾ ਆ ਰਿਹਾ ਹੈ ਅਤੇ ਉਹ ਪਾਰਟੀ ਵਿੱਚ ਬਤੌਰ ਜ਼ਿਲ੍ਹਾ ਪ੍ਰੈਸ ਇੰਚਾਰਜ ਕੰਮ ਕਰ ਰਿਹਾ ਹੈ। ਦੋਵੇਂ ਆਮ ਕਿਸਾਨੀ ਅਤੇ ਬਲਾਕ ਭਵਾਨੀਗੜ੍ਹ ਨਾਲ ਸਬੰਧਤ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All