ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੱਤਿਆ ਭਾਰਤੀ ਆਦਰਸ਼ ਸਕੂਲ ’ਚ ਬੂਟੇ ਲਾਏ

ਭਵਾਨੀਗੜ੍ਹ: ਸੱਤਿਆ ਭਾਰਤੀ ਆਦਰਸ਼ ਸਕੂਲ ਝਨੇੜੀ ਵਿੱਚ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਅੱਜ ਬੂਟੇ ਲਗਾਏ ਗਏ। ਇਸ ਮੌਕੇ ਗੁਰਤੇਜ ਸਿੰਘ ਝਨੇੜੀ ਕਨਵੀਨਰ ਟਰਾਂਸਪੋਰਟ ਸੈੱਲ ਭਾਜਪਾ ਪੰਜਾਬ ਅਤੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ...
ਸਕੂਲ ਝਨੇੜੀ ਵਿੱਚ ਬੂਟੇ ਲਗਾਉਂਦੇ ਹੋਏ ਨੁਮਾਇੰਦੇ।-ਫੋਟੋ: ਮੱਟਰਾਂ
Advertisement
ਭਵਾਨੀਗੜ੍ਹ: ਸੱਤਿਆ ਭਾਰਤੀ ਆਦਰਸ਼ ਸਕੂਲ ਝਨੇੜੀ ਵਿੱਚ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਅੱਜ ਬੂਟੇ ਲਗਾਏ ਗਏ। ਇਸ ਮੌਕੇ ਗੁਰਤੇਜ ਸਿੰਘ ਝਨੇੜੀ ਕਨਵੀਨਰ ਟਰਾਂਸਪੋਰਟ ਸੈੱਲ ਭਾਜਪਾ ਪੰਜਾਬ ਅਤੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਮੂਹ, ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਰਲ ਮਿਲ ਕੇ ਨਵੇਂ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ਬਨਮ ਸਿਨਹਾ, ਸਾਬਕਾ ਸਰਪੰਚ ਮਾਲਵਿੰਦਰ ਸਿੰਘ, ਵਾਈਸ ਪ੍ਰਿੰਸੀਪਲ ਹਰਦੀਪ ਸਿੰਘ, ਹਰਮੇਲ ਸਿੰਘ ਫੌਜੀ, ਗੁਰਪ੍ਰੀਤ ਸਿੰਘ ਮੈਂਬਰ, ਜਗਦੀਪ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ।

Advertisement
Advertisement