DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ ਸੱਤੀ

ਦਿ ਦਿਆਲਗੜ੍ਹ ਜੇਜੀਆਂ ਕੋਆਪਰੇਟਿਵ ਸੁਸਾਇਟੀ ਦੇ ਡਾਇਰੈਕਟਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਸਾਰੇ ਡਾਇਰੈਕਟਰਾਂ ਨੇ ਜ਼ਿਲ੍ਹਾ ਭਾਜਪਾ ਦੇ ਬੁਲਾਰੇ ਸਤਵੀਰ ਸਿੰਘ ਸੱਤੀ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ। ਨਵੇਂ ਚੁਣੇ ਪ੍ਰਧਾਨ ਸਤਵੀਰ ਸਿੰਘ ਸੱਤੀ ਨੇ ਦੱਸਿਆ ਕਿ...

  • fb
  • twitter
  • whatsapp
  • whatsapp
featured-img featured-img
ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਸੱਤੀ ਅਤੇ ਹੋਰ। -ਫੋਟੋ: ਸ਼ੀਤਲ
Advertisement
ਦਿ ਦਿਆਲਗੜ੍ਹ ਜੇਜੀਆਂ ਕੋਆਪਰੇਟਿਵ ਸੁਸਾਇਟੀ ਦੇ ਡਾਇਰੈਕਟਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਸਾਰੇ ਡਾਇਰੈਕਟਰਾਂ ਨੇ ਜ਼ਿਲ੍ਹਾ ਭਾਜਪਾ ਦੇ ਬੁਲਾਰੇ ਸਤਵੀਰ ਸਿੰਘ ਸੱਤੀ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ। ਨਵੇਂ ਚੁਣੇ ਪ੍ਰਧਾਨ ਸਤਵੀਰ ਸਿੰਘ ਸੱਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਪਿੰਡ ਦਿਆਲਗੜ੍ਹ ਜੇਜੀਆਂ ਤੇ ਪਿੰਡ ਖਨਾਲਕਲਾਂ ਦੋਵੇਂ ਪਿੰਡਾਂ ਦੀ ਸਾਂਝੀ ਦੀ ਕੋਆਪਰੇਟਿਵ ਸੁਸਾਇਟੀ ਦੇ ਡਾਇਰੈਕਟਰਾਂ ਵੱਲੋਂ ਉਸ ਨੂੰ ਪ੍ਰਧਾਨ ਚੁਣਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੋਵੇਂ ਪਿੰਡਾਂ ਦੇ ਡਾਇਰੈਕਟਰਾਂ, ਚੋਣ ਕਰਵਾਉਣ ਵਾਲੇ ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।  
Advertisement
×