DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰੌਡਵੇਅ ਸਕੂਲ ’ਚ ਸੈਮੀਨਾਰ

ਬਰੌਡਵੇਅ ਪਬਲਿਕ ਸਕੂਲ ਮਨਾਲ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕਾਊਂਸਲਿੰਗ ਅਤੇ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ। ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਆਪਣੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਸਕੂਲ ਪ੍ਰਿੰਸੀਪਲ ਮੁਹੰਮਦ ਆਰਿਫ਼ ਸੈਫ਼ੀ ਦੀ ਅਗਵਾਈ ਹੇਠ ਦਸਵੀਂ ਅਤੇ...

  • fb
  • twitter
  • whatsapp
  • whatsapp
Advertisement
ਬਰੌਡਵੇਅ ਪਬਲਿਕ ਸਕੂਲ ਮਨਾਲ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕਾਊਂਸਲਿੰਗ ਅਤੇ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ। ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਆਪਣੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਸਕੂਲ ਪ੍ਰਿੰਸੀਪਲ ਮੁਹੰਮਦ ਆਰਿਫ਼ ਸੈਫ਼ੀ ਦੀ ਅਗਵਾਈ ਹੇਠ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਜ਼ਿੰਦਗੀ ਅਤੇ ਉਸ ਨਾਲ ਸਬੰਧਤ ਹੁਨਰ’ ਵਿਸ਼ੇ ’ਤੇ ਕਾਊਂਸਲਿੰਗ ਅਤੇ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਫ਼ੈਸਲੇ ਲੈਣ, ਸਮੇਂ ਦੀ ਮਹੱਤਤਾ, ਆਤਮ-ਵਿਸ਼ਵਾਸ, ਤਣਾਅ ਪ੍ਰਬੰਧਨ, ਕਰੀਅਰ ਚੋਣ ਅਤੇ ਸਕਾਰਾਤਮਕ ਸੋਚ ਜਿਹੇ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ।

Advertisement

Advertisement
Advertisement
×