ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਲ ਦਿਵਸ ਮੌਕੇ ਸਕੂਲ ’ਚ ਸੈਮੀਨਾਰ

ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਰਾਸ਼ਟਰੀ ਬਾਲ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਦੇ ਸਾਬਕਾ ਪ੍ਰਿੰਸੀਪਲ ਗੁਰਤੇਜ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਲੈਕਚਰਾਰ ਬੇਅੰਤ ਸਿੰਘ, ਹਰੀ ਸਿੰਘ,...
ਮੁੱਖ ਮਹਿਮਾਨ ਦਾ ਸਨਮਾਨ ਕਰੇਦ ਹੋਏ ਪ੍ਰਬੰਧਕ।-ਫੋਟੋ: ਸ਼ੀਤਲ
Advertisement

ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਰਾਸ਼ਟਰੀ ਬਾਲ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਦੇ ਸਾਬਕਾ ਪ੍ਰਿੰਸੀਪਲ ਗੁਰਤੇਜ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਲੈਕਚਰਾਰ ਬੇਅੰਤ ਸਿੰਘ, ਹਰੀ ਸਿੰਘ, ਪ੍ਰਦੀਪ ਸਿੰਘ, ਲਾਡਵਿੰਦਰ ਸਿੰਘ, ਭੁਪਿੰਦਰ ਸਿੰਘ, ਲੈਕਚਰਾਰ ਅਨੀਤਾ ਰਾਣੀ, ਕਿਮਪ੍ਰੀਤ ਕੌਰ, ਬਬੀਤਾ ਗੇਰਾ, ਮੈਡਮ ਆਰਤੀ, ਹਰਪ੍ਰੀਤ ਕੌਰ ਡੀ ਪੀ, ਮਨਪ੍ਰੀਤ ਕੌਰ, ਸਿਮਰਜੀਤ ਕੌਰ, ਸੁਖਜੀਵਨ ਕੌਰ ਆਦਿ ਸਮੁੱਚਾ ਸਟਾਫ ਹਾਜ਼ਰ ਸੀ।

Advertisement
Advertisement
Show comments