ਮੂਲੋਵਾਲ ਸਕੂਲ ਵਿੱਚ ਸੈਮੀਨਾਰ ਕਰਵਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿੱਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਬਾਬਾ ਰਜਿੰਦਰ ਸਿੰਘ ਨੇ ਗੁਰੂ ਤੇਗ ਬਹਾਦਰ ਦੇ ਆਦਰਸ਼ਾਂ ਅਤੇ ਬਾਣੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ...
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿੱਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਬਾਬਾ ਰਜਿੰਦਰ ਸਿੰਘ ਨੇ ਗੁਰੂ ਤੇਗ ਬਹਾਦਰ ਦੇ ਆਦਰਸ਼ਾਂ ਅਤੇ ਬਾਣੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਵਿਦਿਆਰਥੀ ਜਸਪ੍ਰੀਤ ਕੌਰ,ਸੁਖਰਾਜ ਸਿੰਘ, ਹਰਗੁਣ ਕੌਰ, ਜਸਵੀਰ ਕੌਰ, ਗੁਰਸ਼ਰਨ ਸਿੰਘ, ਅਮਾਨਤਵੀਰ ਕੌਰ, ਸਾਹਿਬਜੋਤ ਸਿੰਘ ਅਤੇ ਤਰਨਜੀਤ ਕੌਰ ਨੇ ਸ਼ਬਦ ਗਾਇਨ ਕੀਤਾ। ਸਕੂਲ ਮੁਖੀ ਅਤੇ ਸਮੂਹ ਸਟਾਫ਼ ਨੇ ਬਾਬਾ ਰਜਿੰਦਰ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ, ਇਮਰੋਜ਼ ਆਰਸੀ, ਯਾਦਵਿੰਦਰ ਪਾਲ, ਮੋਹਿਤ ਕੁਮਾਰ, ਅਮਰਿੰਦਰ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਕੌਰ, ਲਖਵਿੰਦਰ ਕੌਰ, ਕਰਮਜੀਤ ਕੌਰ, ਸੰਦੀਪ ਬਾਂਸਲ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਬੇਅੰਤ ਕੌਰ ਹਾਜ਼ਰ ਸਨ।
Advertisement
Advertisement
