ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਕਾਕੜਾ ਸਾਥੀਆਂ ਸਮੇਤ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਵੱਲੋਂ ਆਪਣੇ ਇੱਕ ਦਰਜਨ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਹਲਕਾ...
Advertisement
Advertisement
×

