ਸਿੱਧੂ ਮੂਸੇਵਾਲਾ ਕਤਲ ਦੀ ਜਾਂਚ ਸੀਬੀਆਈ ਕਰੇ, ਪੰਜਾਬ ਪੁਲੀਸ ਤੋਂ ਨਿਰਪੱਖਤਾ ਦੀ ਆਸ ਨਹੀਂ: ਸਿਮਰਨਜੀਤ ਸਿੰਘ ਮਾਨ : The Tribune India

ਸਿੱਧੂ ਮੂਸੇਵਾਲਾ ਕਤਲ ਦੀ ਜਾਂਚ ਸੀਬੀਆਈ ਕਰੇ, ਪੰਜਾਬ ਪੁਲੀਸ ਤੋਂ ਨਿਰਪੱਖਤਾ ਦੀ ਆਸ ਨਹੀਂ: ਸਿਮਰਨਜੀਤ ਸਿੰਘ ਮਾਨ

ਸਿੱਧੂ ਮੂਸੇਵਾਲਾ ਕਤਲ ਦੀ ਜਾਂਚ ਸੀਬੀਆਈ ਕਰੇ, ਪੰਜਾਬ ਪੁਲੀਸ ਤੋਂ ਨਿਰਪੱਖਤਾ ਦੀ ਆਸ ਨਹੀਂ: ਸਿਮਰਨਜੀਤ ਸਿੰਘ ਮਾਨ

ਹਰਦੀਪ ਸਿੰਘ ਸੋਢੀ

ਧੂਰੀ, 5 ਅਕਤੂਬਰ

ਸੰਗਰੂਰ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਮੰਗ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਕਤਲ ਦੀ ਜਾਂਚ ਸੀਬੀਆਈ ਜਾਂ ਕੌਮੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਉਨ੍ਹਾਂ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਰਾਜ ਸਰਕਾਰ ਅਧੀਨ ਕੰਮ ਕਰਦੀ ਪੰਜਾਬ ਪੁਲੀਸ ਤੋਂ ਨਿਰਪੱਖ ਜਾਂਚ ਦੀ ਆਸ ਨਹੀਂ। ਉਨ੍ਹਾਂ ਗੈਂਗਸਟਰਾਂ ਨੂੰ ਮੁੱਖ ਧਾਰਾ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ, ਜਥੇਦਾਰ ਅਮਰਜੀਤ ਸਿੰਘ ਬਾਦਸ਼ਾਹਪੁਰ, ਗੁਰਜੰਟ ਸਿੰਘ ਕੱਟੂ, ਨਰਿੰਦਰ ਸਿੰਘ ਕਾਲਾਬੂਲਾ, ਸਾਧੂ ਸਿੰਘ ਪੇਧਨੀ, ਮੱਖਣ ਸਿੰਘ ਸਮਾਓ, ਰਣਜੀਤ ਸਿੰਘ ਅਕਾਲੀ ਸਾਰੋਂ, ਬਲਵਿੰਦਰ ਸਿੰਘ ਚਾਂਗਲੀ ਤੇ ਜਸਵੀਰ ਸਿੰਘ ਧੰਦੀਵਾਲ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All