ਬਾਬਾ ਸਿੱਧ ਇੰਟਰਨੈਸ਼ਨਲ ਸਕੂਲ ਦਾ ਸਟਾਫ਼ ਸਨਮਾਨਿਤ
ਸਿੱਧ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਦੇ ਚੇਅਰਮੈਨ ਅਤੇ ਸਟਾਫ਼ ਨੂੰ ਚਿਤਕਾਰਾ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਵੱਕਾਰੀ ‘ਫਿਊਚਰ ਚੈਲੇਂਜ ਆਫ਼ ਐਜੂਕੇਸ਼ਨ 2.0’ ਐਵਾਰਡ-2025 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਚਿਤਕਾਰਾ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ ਡਾ....
Advertisement
Advertisement
Advertisement
×

