ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਟੇਟ ਐਵਾਰਡੀ ਅਧਿਆਪਕ ਦਾ ਸਨਮਾਨ

ਇੱਥੇ ਗੁਰਦੁਆਰਾ ਸੰਗਤਸਰ ਵਿੱਚ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਨੇ ਹਾਲ ਹੀ ’ਚ ਪੰਜਾਬ ਸਰਕਾਰ ਤੋਂ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਜਸਵਿੰਦਰ ਸਿੰਘ ਭੁੱਲਰਹੇੜੀ ਦਾ ਸਨਮਾਨ ਕੀਤਾ। ਵਰਨਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੁਟਾਹਿਰੀ ਵਿੱਚ ਪੜ੍ਹਾਉਂਦੇ ਹੋਏ ਉਨ੍ਹਾਂ...
ਅਧਿਆਪਕ ਜਸਵਿੰਦਰ ਸਿੰਘ ਭੁੱਲਰਹੇੜੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਵਰਮਾ
Advertisement
ਇੱਥੇ ਗੁਰਦੁਆਰਾ ਸੰਗਤਸਰ ਵਿੱਚ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਨੇ ਹਾਲ ਹੀ ’ਚ ਪੰਜਾਬ ਸਰਕਾਰ ਤੋਂ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਜਸਵਿੰਦਰ ਸਿੰਘ ਭੁੱਲਰਹੇੜੀ ਦਾ ਸਨਮਾਨ ਕੀਤਾ। ਵਰਨਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੁਟਾਹਿਰੀ ਵਿੱਚ ਪੜ੍ਹਾਉਂਦੇ ਹੋਏ ਉਨ੍ਹਾਂ ਸਟੇਟ ਅਵਾਰਡ ਲਿਆ ਹੈ। ਕਮੇਟੀ ਦੇ ਸਕੱਤਰ ਦਰਸ਼ਨ ਸਿੰਘ ਭਸੌੜ, ਕੌਂਸਲਰ ਭੁਪਿੰਦਰ ਸਿੰਘ, ਤੇਜਵਿੰਦਰ ਸਿੰਘ ਧਾਲੀਵਾਲ ਅਤੇ ਅਧਿਆਪਕ ਦਲ ਪੰਜਾਬ ਦੇ ਆਗੂ ਅਵਤਾਰ ਸਿੰਘ ਢਢੋਗਲ ਨੇ ਸਨਮਾਨ ਕੀਤਾ। ਅਧਿਆਪਕ ਆਗੂ ਅਵਤਾਰ ਸਿੰਘ ਢਢੋਗਲ ਨੇ ਜਸਵਿੰਦਰ ਸਿੰਘ ਭੁੱਲਰਹੇੜੀ ਨੂੰ ਵਧਾਈ ਦਿੱਤੀ।
Advertisement
Show comments