ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥੀਆਂ ਦਾ ਵਿੱਦਿਅਕ ਦੌਰਾ

ਧੂਰੀ: ਯੂਨੀਵਰਸਿਟੀ ਕਾਲਜ ਬੇਨੜਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਸਰਪ੍ਰਸਤੀ ਵਿੱਚ ਇੱਕ ਰੋਜ਼ਾ ਟੂਰ ’ਤੇ ਸੋਲਨ‌ਗਏ। ਵਿਦਿਆਰਥੀਆਂ ਨੇ ਟਰੈਕਿੰਗ ਦਾ ਅਨੰਦ ਮਾਣਨ ਦੇ ਨਾਲ-ਨਾਲ ਸੋਲਨ ਦੇ ਜਟੋਲੀ ਸ਼ਿਵ ਮੰਦਰ ਮੱਥਾ ਟੇਕਿਆ। ਇਸ ਤੋਂ...
Advertisement

ਧੂਰੀ: ਯੂਨੀਵਰਸਿਟੀ ਕਾਲਜ ਬੇਨੜਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਸਰਪ੍ਰਸਤੀ ਵਿੱਚ ਇੱਕ ਰੋਜ਼ਾ ਟੂਰ ’ਤੇ ਸੋਲਨ‌ਗਏ। ਵਿਦਿਆਰਥੀਆਂ ਨੇ ਟਰੈਕਿੰਗ ਦਾ ਅਨੰਦ ਮਾਣਨ ਦੇ ਨਾਲ-ਨਾਲ ਸੋਲਨ ਦੇ ਜਟੋਲੀ ਸ਼ਿਵ ਮੰਦਰ ਮੱਥਾ ਟੇਕਿਆ। ਇਸ ਤੋਂ ਉਪਰੰਤ ਵਿਦਿਆਰਥੀਆਂ ਨੇ ਪਿੰਜੌਰ ਗਾਰਡਨ ਵੀ ਦੇਖਿਆ ਅਤੇ ਵਾਪਸੀ ਉਪਰੰਤ ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪ੍ਰੋ. ਅਮਨੀਤ ਸਿੰਘ, ਪ੍ਰੋ. ਜਗਸੀਰ ਸਿੰਘ ਅਤੇ ਪ੍ਰੋ. ਰੁਪਾਲੀ ਗਰਗ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Show comments