ਵਿਦਿਆਰਥਣਾਂ ਨੂੰ ਭੱਠੇ ਦਾ ਦੌਰਾ ਕਰਵਾਇਆ
ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖੁਰਦ ਵਿੱਚ ਪ੍ਰਿੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਇੱਟਾਂ ਦੇ ਉਦਯੋਗ ਵਿੱਚ (ਲਹਿਲ ਕਲਾਂ) ਲਿਜਾਇਆ ਗਿਆ। ਇੱਥੇ ਵਿਦਿਆਰਥਣਾ ਨੂੰ ਇੱਟਾਂ ਬਣਾਉਣ ਤੋਂ ਲੈ ਕੇ ਉਤਪਾਦਨ ਤੱਕ...
Advertisement
ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖੁਰਦ ਵਿੱਚ ਪ੍ਰਿੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਇੱਟਾਂ ਦੇ ਉਦਯੋਗ ਵਿੱਚ (ਲਹਿਲ ਕਲਾਂ) ਲਿਜਾਇਆ ਗਿਆ। ਇੱਥੇ ਵਿਦਿਆਰਥਣਾ ਨੂੰ ਇੱਟਾਂ ਬਣਾਉਣ ਤੋਂ ਲੈ ਕੇ ਉਤਪਾਦਨ ਤੱਕ ਦੀ ਸਾਰੀ ਪ੍ਰਕਿਰਿਆ ਨੂੰ ਸਮਝਿਆ। ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ ਅਤੇ ਵਾਈਸ ਚੇਅਰਮੈਨ ਵਿਜੈ ਕੁਮਾਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਆਤਮ ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ।
Advertisement
Advertisement
