ਸੁਖਵਿੰਦਰ ਸਿੰਘ ਪ੍ਰਧਾਨ ਤੇ ਅਜਾਇਬ ਸਿੰਘ ਜਨਰਲ ਸਕੱਤਰ ਚੁਣੇ
ਬੀਕੇਯੂ ਏਕਤਾ ਉਗਰਾਹਾਂ ਦੀ ਭਲਵਾਨ ਇਕਾਈ ਦੀ ਚੋਣ ਦੌਰਾਨ ਸੁਖਵਿੰਦਰ ਸਿੰਘ ਨੂੰ ਭਲਵਾਨ ਇਕਾਈ ਦਾ ਪ੍ਰਧਾਨ, ਅਜਾਇਬ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਰਾਜਵੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ, ਖਜਾਨਚੀ ਨੇਤਰ ਸਿੰਘ, ਸਹਾਇਕ ਖਜਾਨਚੀ ਬਲਵੀਰ ਸਿੰਘ, ਪ੍ਰਚਾਰ ਸਕੱਤਰ ਮੁਖਤਿਆਰ ਸਿੰਘ,...
Advertisement
ਬੀਕੇਯੂ ਏਕਤਾ ਉਗਰਾਹਾਂ ਦੀ ਭਲਵਾਨ ਇਕਾਈ ਦੀ ਚੋਣ ਦੌਰਾਨ ਸੁਖਵਿੰਦਰ ਸਿੰਘ ਨੂੰ ਭਲਵਾਨ ਇਕਾਈ ਦਾ ਪ੍ਰਧਾਨ, ਅਜਾਇਬ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਰਾਜਵੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ, ਖਜਾਨਚੀ ਨੇਤਰ ਸਿੰਘ, ਸਹਾਇਕ ਖਜਾਨਚੀ ਬਲਵੀਰ ਸਿੰਘ, ਪ੍ਰਚਾਰ ਸਕੱਤਰ ਮੁਖਤਿਆਰ ਸਿੰਘ, ਸੰਗਠਨ ਸਕੱਤਰ ਗੁਲਜ਼ਾਰ ਸਿੰਘ, ਪ੍ਰੈਸ ਸਕੱਤਰ ਮੇਜਰ ਸਿੰਘ ਅਤੇ ਬਾਬੂ ਸਿੰਘ, ਬਲਜੀਤ ਸਿੰਘ ਕੇਸਰ ਸਿੰਘ ਸਲਾਹਕਾਰ ਚੁਣੇ ਗਏ। ਜਥੇਬੰਦੀ ਦੀ ਬਲਾਕ ਇਕਾਈ ਦੇ ਜਰਨਲ ਸਕੱਤਰ ਹਰਪਾਲ ਸਿੰਘ ਪੇਧਨੀ, ਮੈਂਬਰ ਰਾਮ ਸਿੰਘ ਕੱਕੜਵਾਲ ਤੇ ਕਰਮਜੀਤ ਸਿੰਘ ਬੇਨੜਾ ਨੇ ਕਿਸਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
Advertisement
Advertisement
×