DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਸੰਘਰਸ਼ ਦੀ ਹਮਾਇਤ

ਪਾਵਰਕੌਮ ਨਾਲ ਸਬੰਧਤ ਡਿਪਲੋਮਾ/ਡਿਗਰੀ ਟੈਕਨੀਕਲ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਦੇ ਸੂਬਾਈ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਇਥੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਸੂਬਾਈ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਇਹ ਪ੍ਰਦਰਸ਼ਨਕਾਰੀ ਡਿਪਲੋਮਾ/ਡਿਗਰੀ ਧਾਰਕ...

  • fb
  • twitter
  • whatsapp
  • whatsapp
featured-img featured-img
ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਮੰਗ ਪੱਤਰ ਦਿੰਦੇ ਹੋਏ ਆਗੂ।
Advertisement

ਪਾਵਰਕੌਮ ਨਾਲ ਸਬੰਧਤ ਡਿਪਲੋਮਾ/ਡਿਗਰੀ ਟੈਕਨੀਕਲ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਦੇ ਸੂਬਾਈ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਇਥੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਸੂਬਾਈ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਇਹ ਪ੍ਰਦਰਸ਼ਨਕਾਰੀ ਡਿਪਲੋਮਾ/ਡਿਗਰੀ ਧਾਰਕ ਵਿਦਿਆਰਥੀਆਂ ਲਈ ਸਹਾਇਕ ਲਾਈਨਮੈਨ ਦੀਆਂ 1500 ਨਵੀਆਂ ਅਸਾਮੀਆਂ ਕੱਢ ਕੇ ਭਰਤੀ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸੇ ਦੌਰਾਨ ਅੱਜ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਯੂਨੀਅਨ ਨੇ ਸੰਸਦ ਮੈਂਬਰ ਨੂੰ ਆਪਣਾ ਮੰਗ ਪੱਤਰ ਵੀ ਦਿਤਾ।

Advertisement
Advertisement
×