ਸੁਰੇਸ਼ ਰਾਠੀ ਤੀਜੀ ਵਾਰ ਪ੍ਰਧਾਨ ਬਣੇ
ਵਿਧਾਨ ਸਭਾ ਹਲਕਾ ਲਹਿਰਾ ਦੇ ਮੂਨਕ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੁਰੇਸ਼ ਰਾਠੀ ਨੂੰ ਮੰਡਲ ਮੂਨਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਮੰਡਲ ਪ੍ਰਧਾਨ ਦੀ ਚੋਣ ਲਈ ਇੱਕ ਅਹਿਮ ਬੈਠਕ ਰੱਖੀ ਗਈ। ਜਿਸ ਵਿੱਚ ਭਾਜਪਾ...
Advertisement
ਵਿਧਾਨ ਸਭਾ ਹਲਕਾ ਲਹਿਰਾ ਦੇ ਮੂਨਕ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੁਰੇਸ਼ ਰਾਠੀ ਨੂੰ ਮੰਡਲ ਮੂਨਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਮੰਡਲ ਪ੍ਰਧਾਨ ਦੀ ਚੋਣ ਲਈ ਇੱਕ ਅਹਿਮ ਬੈਠਕ ਰੱਖੀ ਗਈ। ਜਿਸ ਵਿੱਚ ਭਾਜਪਾ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਰਾਜ ਦੀਪ ਚੱਠਾ ਡਾ. ਰਾਜ ਕੁਮਾਰ ਬਾਂਸਲ ਜ਼ਿਲ੍ਹਾ ਮੀਤ ਪ੍ਰਧਾਨ, ਜੋਰਾ ਸਿੰਘ ਬਾਬਾ ਸੂਬਾ ਸਕੱਤਰ ਕਿਸਾਨ ਮੋਰਚਾ ਸ਼ਾਮਲ ਹੋਏ। ਸੁਰੇਸ਼ ਰਾਠੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜ ਕੁਮਾਰ ਸੈਣੀ, ਮਨਜੀਤ ਸਿੰਘ, ਗਿਆਨ ਚੰਦ ਸੈਣੀ, ਲਖਵਿੰਦਰ ਸਿੰਘ, ਹਰਪਾਲ ਸਿੰਘ, ਪਰਵਾਨ ਸਿੰਘ ਆਦਿ ਹਾਜ਼ਰ ਸਨ।
Advertisement
Advertisement