ਖੇਤੀ ਮਾਹਿਰਾਂ ਵੱਲੋਂ ਨਰਮੇ ਦੇ ਖੇਤਾਂ ਦਾ ਸਰਵੇਖਣ ਸ਼ੁਰੂ

ਖੇਤੀ ਮਾਹਿਰਾਂ ਵੱਲੋਂ ਨਰਮੇ ਦੇ ਖੇਤਾਂ ਦਾ ਸਰਵੇਖਣ ਸ਼ੁਰੂ

ਰਮੇਸ਼ ਭਾਰਦਵਾਜ
ਲਹਿਰਾਗਾਗਾ, 5 ਅਗਸਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਨਰਮੇ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਸਬੰਧੀ ਨੇੜਲੇ ਪਿੰਡ ਖੋਖਰ ਕਲਾਂ, ਸੰਗਤਪੁਰਾ, ਲਹਿਰਾਗਾਗਾ, ਪਿੰਡ ਖਾਈ, ਲਹਿਲ ਖ਼ੁਰਦ, ਲਹਿਲ ਕਲਾਂ, ਬਖੋਰਾ ਖੁਰਦ, ਬਖੋਰਾ ਕਲਾਂ ਅਤੇ ਗੁਰਨੇ ਕਲਾਂ ਦਾ ਸਰਵੇਖਣ ਕੀਤਾ ਅਤੇ ਚਿੱਟੀ ਮੱਖੀ ਤੋਂ ਇਲਾਵਾ ਹਰੇ ਤੇਲੇ ਦੇ ਹਮਲੇ ਸਬੰਧੀ ਅੰਕੜੇ ਇਕੱਠੇ ਕੀਤੇ ਗਏ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All