ਟਕਸਾਲੀ ਅਕਾਲੀ ਜਥੇਦਾਰ ਹਰਬੰਤ ਕਾਤਰੋਂ ਦਾ ਦੇਹਾਂਤ
ਪੱਤਰ ਪ੍ਰੇਰਕ ਸ਼ੇਰਪੁਰ, 8 ਮਾਰਚ ਆਪਣੇ ਪੁਰਖਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਚੱਲੇ ਆ ਰਹੇ ਤੇ ਸਮੇਂ-ਸਮੇਂ ਲੱਗੇ ਮੋਰਚਿਆਂ ਦੌਰਾਨ ਜੇਲ੍ਹਾਂ ਕੱਟਣ ਵਾਲੇ ਟਕਸਾਲੀ ਅਕਾਲੀ ਜਥੇਦਾਰ ਹਰਬੰਤ ਸਿੰਘ ਕਾਤਰੋਂ (83) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅੰਤਿਮ ਯਾਤਰਾ ਦੌਰਾਨ ਖਾਸ...
Advertisement
ਪੱਤਰ ਪ੍ਰੇਰਕ
ਸ਼ੇਰਪੁਰ, 8 ਮਾਰਚ
Advertisement
ਆਪਣੇ ਪੁਰਖਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਚੱਲੇ ਆ ਰਹੇ ਤੇ ਸਮੇਂ-ਸਮੇਂ ਲੱਗੇ ਮੋਰਚਿਆਂ ਦੌਰਾਨ ਜੇਲ੍ਹਾਂ ਕੱਟਣ ਵਾਲੇ ਟਕਸਾਲੀ ਅਕਾਲੀ ਜਥੇਦਾਰ ਹਰਬੰਤ ਸਿੰਘ ਕਾਤਰੋਂ (83) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅੰਤਿਮ ਯਾਤਰਾ ਦੌਰਾਨ ਖਾਸ ਤੌਰ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਧਾਰਮਿਕ ਸਖਸ਼ੀਅਤ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ ਆਦਿ ਨੇ ਸ਼ਿਰਕਤ ਕੀਤੀ।
Advertisement