ਜੈਨਰੇਟਰ ’ਚ ਵਾਲ ਫਸਣ ਕਾਰਨ ਬੱਚੀ ਜ਼ਖ਼ਮੀ

ਜੈਨਰੇਟਰ ’ਚ ਵਾਲ ਫਸਣ ਕਾਰਨ ਬੱਚੀ ਜ਼ਖ਼ਮੀ

ਹਸਪਤਾਲ ’ਚ ਜ਼ੇਰੇ ਇਲਾਜ ਜ਼ਖ਼ਮੀ ਲਵਪ੍ਰੀਤ ਕੌਰ।

ਪੱਤਰ ਪ੍ਰੇਰਕ
ਲਹਿਰਾਗਾਗਾ, 7 ਜੁਲਾਈ

ਇੱਥੋਂ ਦੇ ਵਾਰਡ ਚਾਰ ਦੀ ਵਸਨੀਕ ਲਵਪ੍ਰੀਤ ਕੌਰ (9) ਦੇ ਵਾਲ ਕਥਿਤ ਤੌਰ ’ਤੇ ਜੈਨਰੇਟਰ ’ਚ ਫਸ ਗਏ ਜਿਸ ਕਰਕੇ ਉਹ ਗੰਭੀਰ ਜ਼ਖ਼ਮੀ ਹੋ ਗਈ।  ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।  ਸਿਟੀ ਪੁਲੀਸ ਅਨੁਸਾਰ ਆਰਥਿਕ ਤੌਰ ’ਤੇ ਕਮਜ਼ੋਰ  ਸੁਖਵਿੰੰਦਰ ਸਿੰਘ ਡਰਾਈਵਰੀ ਕਰਦਾ ਹੈ ਅਤੇ ਉਸ ਦੇ ਦੋ ਛੋਟੀਆਂ ਧੀਆਂ ਹਨ।  ਬੀਤੀ ਰਾਤ ਬਿਜਲੀ ਜਾਣ ਮਗਰੋ ਜੈਨਰੇਟਰ ਚਲਾਉਣ ਸਮੇਂ ਲਵਪ੍ਰੀਤ ਕੌਰ ਦੀ ਚੂੰਨੀ ਅਤੇ ਵਾਲ ਵਿੱਚ ਫਸ ਗਏ ਜਿਸ ਕਰਕੇ ਉਹ ਜ਼ਖਮੀ ਹੋ ਗਈ। ਇੱਥੋਂ ਦੀ ਸੋਸ਼ਲ ਵੈਲਫੇਅਰ ਕਮੇਟੀ ਨੇ ਇਸ ਪੀੜਤ ਪਰਿਵਾਰ ਦੀ ਇਲਾਜ ਲਈ ਆਰਥਿਕ ਮਦਦ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All