ਦਿ ਰੈਵੇਨਿਊ ਪਟਵਾਰ-ਕਾਨੂੰਗੋ ਯੂਨੀਅਨ ਨੇ ਮਾਲੇਰਕੋਟਲਾ ਡੀਸੀ ਦਫਤਰ ਅੱਗੇ ਧਰਨਾ ਦਿੱਤਾ : The Tribune India

ਦਿ ਰੈਵੇਨਿਊ ਪਟਵਾਰ-ਕਾਨੂੰਗੋ ਯੂਨੀਅਨ ਨੇ ਮਾਲੇਰਕੋਟਲਾ ਡੀਸੀ ਦਫਤਰ ਅੱਗੇ ਧਰਨਾ ਦਿੱਤਾ

ਦਿ ਰੈਵੇਨਿਊ ਪਟਵਾਰ-ਕਾਨੂੰਗੋ ਯੂਨੀਅਨ ਨੇ ਮਾਲੇਰਕੋਟਲਾ ਡੀਸੀ ਦਫਤਰ ਅੱਗੇ ਧਰਨਾ ਦਿੱਤਾ

ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 18 ਅਗਸਤ

ਦਿ ਰੈਵੇਨਿਊ ਪਟਵਾਰ-ਕਾਨੂੰਗੋ ਯੂਨੀਅਨ ਤਾਲਮੇਲ ਕਮੇਟੀ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੁਨਰਗਠਨ ਦੇ ਨਾਂ ਹੇਠ ਸੂਬੇ 'ਚ ਪਟਵਾਰੀਆਂ ਦੀਆਂ ਆਸਾਮੀਆ 4716 ਤੋਂ ਘਟਾ ਕੇ 3660 ਕਰਨ ਦੇ ਰੋਸ 'ਚ ਡੀਸੀ ਦਫ਼ਤਰ ਮਾਲੇਰਕੋਟਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਹਰਿੰਦਰਜੀਤ ਸਿੰਘ, ਹਰਦੀਪ ਸਿੰਘ ਮੰਡੇਰ, ਪਰਮਜੀਤ ਸਿੰਘ ਨਾਰੀਕੇ, ਜਗਦੀਪ ਸਿੰਘ, ਵਿਨਾਕਸ਼ੀ ਜੋਸ਼ੀ, ਮਨਦੀਪ ਕੌਰ, ਗੁਰਿੰਦਰਜੀਤ ਸਿੰਘ, ਕਰਨਅਜੈਪਾਲ ਸਿੰਘ, ਅਬਦੁਲ ਰਸ਼ੀਦ, ਹਰਵੀਰ ਸਿੰਘ ਸਰਵਾਰੇ, ਦੁਸ਼ਯੰਤ ਸਿੰਘ ਰਾਕਾ, ਸੁਮਨਪ੍ਰੀਤ ਸਿੰਘ, ਹਰਜੀਤ ਸਿੰਘ ਰਾਹੀ, ਕਰਮਜੀਤ ਸਿੰਘ, ਚਮਕੌਰ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਿੰਦਰ ਸਿੰਘ, ਰਣਜੀਤ ਸਿੰਘ, ਕਾਨੂੰਗੋ ਵਿਜੈਪਾਲ ਸਿੰਘ, ਕਾਨੂੰਗੋ ਜਗਦੇਵ ਸਿੰਘ, ਕਾਨੂੰਗੋ ਮਨਜੀਤ ਸਿੰਘ ਝਿੰਜਰ, ਰਿਟਾਇਰਡ ਕਾਨੂੰਗੋ ਦੀਦਾਰ ਸਿੰਘ, ਰਿਟਾਇਰ ਕਾਨੂੰਗੋ ਬਲਜੀਤ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All