ਭਵਾਨੀਗੜ੍ਹ ’ਚ ਆੜ੍ਹਤੀ ਦੀ ਦੁਕਾਨ ’ਚੋਂ ਚੋਰੀ ਮਾਮਲਾ ਸੁਲਝਿਆ, ਡਰਾਈਵਰ ਗ੍ਰਿਫ਼ਤਾਰ

ਭਵਾਨੀਗੜ੍ਹ ’ਚ ਆੜ੍ਹਤੀ ਦੀ ਦੁਕਾਨ ’ਚੋਂ ਚੋਰੀ ਮਾਮਲਾ ਸੁਲਝਿਆ, ਡਰਾਈਵਰ ਗ੍ਰਿਫ਼ਤਾਰ

ਗੁਰਦੀਪ ਸਿੰਘ ਲਾਲੀ

ਸੰਗਰੂਰ, 27 ਮਈ

ਜ਼ਿਲ੍ਹਾ ਪੁਲੀਸ ਨੇ ਭਵਾਨੀਗੜ੍ਹ ਵਿੱਚ ਆੜ੍ਹਤੀਏ ਦੀ ਦੁਕਾਨ ’ਚੋਂ 6 ਲੱਖ ਦੀ ਚੋਰੀ ਦੇ ਮਾਮਲੇ ਵਿੱਚ ਆੜ੍ਹਤੀ ਦੇ ਡਰਾਈਵਰ ਗਾਮਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਚੋਰੀ ਦੀ ਰਕਮ ਚੋਂ 3 ਲੱਖ 26 ਹਜ਼ਾਰ 800 ਰੁਪਏ ਬਰਾਮਦ ਕਰ ਲਏ ਹਨ। ਗਾਮਾ ਸਿੰਘ ਨੇ ਚੋਰੀ ਕੀਤੇ ਪੈਸੇ ਘਰ ਸਿਰਾਹਣੇ ਵਿਚ ਸਿਲਾਈ ਕਰਕੇ ਛੁਪਾ ਦਿੱਤੇ ਸਨ। ਵਾਪਸ ਦੁਕਾਨ ’ਤੇ ਪੁੱਜ ਕੇ ਚੋਰੀ ਦਾ ਰੌਲਾ ਪਾ ਦਿੱਤਾ। ਆੜ੍ਹਤੀ ਵਿਨੋਦ ਕੁਮਾਰ ਨੇ ਚੋਰੀ ਹੋਈ ਰਕਮ 6 ਲੱਖ ਦੱਸੀ ਸੀ ਪਰ ਮੁਲਜ਼ਮ ਨੇ ਚੋਰੀ ਦੀ ਰਕਮ 3 ਲੱਖ 37 ਹਜ਼ਾਰ ਦੱਸੀ ਹੈ। ਬਾਅਦ ਵਿੱਚ ਆੜ੍ਹਤੀ ਨੇ ਆਪਣੀ ਗਲਤੀ ਮੰਨੀ ਹੈ ਕਿ 6 ਲੱਖ ਗਲਤੀ ਨਾਲ ਦੱਸੇ ਗਏ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱ...

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਅੱਜ ਭਰਨਗੇ ਨਾਮਜ਼...

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾ...

ਸ਼ਹਿਰ

View All