DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭੀਖ ਮੰਗਦੇ ਤਿੰਨ ਬੱਚੇ ਬਚਾਏ

ਜੀਵਨਜੋਤ ਪ੍ਰਾਜੈਕਟ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੀਖ ਮੰਗਣ ਵਾਲੇ ਤਿੰਨ ਹੋਰ ਬੱਚਿਆਂ ਨੂੰ ਬਚਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਇਹ ਕਾਰਵਾਈ ਪੁਲੀਸ ਦੇ ਸਹਿਯੋਗ ਨਾਲ ਅਮਲ ’ਚ...

  • fb
  • twitter
  • whatsapp
  • whatsapp
Advertisement

ਜੀਵਨਜੋਤ ਪ੍ਰਾਜੈਕਟ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੀਖ ਮੰਗਣ ਵਾਲੇ ਤਿੰਨ ਹੋਰ ਬੱਚਿਆਂ ਨੂੰ ਬਚਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਇਹ ਕਾਰਵਾਈ ਪੁਲੀਸ ਦੇ ਸਹਿਯੋਗ ਨਾਲ ਅਮਲ ’ਚ ਲਿਆਂਦੀ ਗਈ।

ਬਚਾਏ ਗਏ ਤਿੰਨਾਂ ਬੱਚਿਆਂ ਨੂੰ ਬਾਲ ਕਲਿਆਣ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ, ਸਿੱਖਿਆ ਅਤੇ ਪੁਨਰਵਾਸ ਸਰਕਾਰ ਦੀ ਪਹਿਲ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬੱਚਿਆਂ ਨੂੰ ਭੀਖ ਮੰਗਦੇ ਜਾਂ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਦੇਖਿਆ ਜਾਵੇ ਤਾਂ ਤੁਰੰਤ ਸਬੰਧਤ ਵਿਭਾਗ ਜਾਂ ਪੁਲੀਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਦਿੱਤਾ ਜਾ ਸਕੇ।

Advertisement

Advertisement
Advertisement
×