ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਟੀਟੂ

ਵਰਿੰਦਰਪਾਲ ਸਿੰਘ ਟੀਟੂ ਚੌਥੀ ਵਾਰ ਲੋਕਲ ਸ਼ੈੱਲਰ ਐਸੋਸੀਏਸ਼ਨ ਸੰਗਰੂਰ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਹਨ। ਚੋਣ ਇਜਲਾਸ ਵਿੱਚ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਰਦਿਆਂ ਵਰਿੰਦਰਪਾਲ ਸਿੰਘ ਟੀਟੂ ਨੇ ਸਭ ਦਾ...
ਸ਼ੈੱਲਰ ਮਾਲਕਾਂ ਨਾਲ ਵਰਿੰਦਰਪਾਲ ਸਿੰਘ ਟੀਟੂ। -ਫੋਟੋ: ਲਾਲੀ
Advertisement

ਵਰਿੰਦਰਪਾਲ ਸਿੰਘ ਟੀਟੂ ਚੌਥੀ ਵਾਰ ਲੋਕਲ ਸ਼ੈੱਲਰ ਐਸੋਸੀਏਸ਼ਨ ਸੰਗਰੂਰ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਹਨ। ਚੋਣ ਇਜਲਾਸ ਵਿੱਚ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਰਦਿਆਂ ਵਰਿੰਦਰਪਾਲ ਸਿੰਘ ਟੀਟੂ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਦਿਨੇਸ਼ ਗੋਇਲ ਬਬਲੂ, ਜੋਗਿੰਦਰ ਕੁਮਾਰ ਨਿੱਕਾ, ਪਰਮਜੀਤ ਸ਼ਰਮਾ, ਕਮਲ ਨਰੇਸ਼ ਮਿੱਤਲ, ਰਾਜੀਵ ਗਰਗ ਰੈਂਪੂ, ਕ੍ਰਿਸ਼ਨ ਬਾਂਸਲ ਬੱਬੂ, ਨਰਿੰਦਰ ਸਿੰਘ, ਭਿੰਦਰ ਸਿੰਘ, ਗੁਰਮੇਲ ਸਿੰਘ ਬਡਰੁੱਖਾਂ, ਸੌਰਵ ਗੋਇਲ, ਅੰਕਿਤ, ਕਾਲਾ ਗੁਪਤਾ, ਗੋਰਾ, ਆਸ਼ੂ, ਗਗਨ ਘਾਬਦਾ ਤੇ ਹਰਪ੍ਰੀਤ ਸਿੰਘ ਢੀਂਡਸਾ ਆਦਿ ਹਾਜ਼ਰ ਸਨ।

Advertisement
Advertisement
Show comments