ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਦੀ ਸਿਖਲਾਈ
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰਥਮ ਐਜ਼ੂਕੇਸ਼ਨ ਫਾਊਂਡੇਸ਼ਨ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਸ਼ੇਰਪੁਰ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਪਹਿਲੇ ਪੜਾਅ ਦੀ ਸਿਖਲਾਈ ਦੀ ਸ਼ੁਰੂਆਤ ਕੀਤੀ ਗਈ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਅਨੁਸਾਰ ਅਧਿਆਪਕ ਨੂੰ ਖੇਡ ਵਿਧੀਆਂ, ਕਹਾਣੀ, ਕਵਿਤਾਵਾਂ,...
Advertisement
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰਥਮ ਐਜ਼ੂਕੇਸ਼ਨ ਫਾਊਂਡੇਸ਼ਨ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਸ਼ੇਰਪੁਰ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਪਹਿਲੇ ਪੜਾਅ ਦੀ ਸਿਖਲਾਈ ਦੀ ਸ਼ੁਰੂਆਤ ਕੀਤੀ ਗਈ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਅਨੁਸਾਰ ਅਧਿਆਪਕ ਨੂੰ ਖੇਡ ਵਿਧੀਆਂ, ਕਹਾਣੀ, ਕਵਿਤਾਵਾਂ, ਸਮੂਹਿਕ ਗਤੀਵਿਧੀਆਂ, ਪ੍ਰਿੰਟ ਮੈਟੀਰੀਅਲ, ਹੈਲਥ ਹਾਈਜੀਨ ਅਤੇ ਬੱਚਿਆਂ ਨਾਲ ਦੋਸਤਾਨਾ ਮਾਹੌਲ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੀ ਆਰ ਪੀ ਕਮਲਜੀਤ ਸਿੰਘ, ਬਲਜਿੰਦਰ ਰਿਸ਼ੀ, ਅਮਰਜੀਤ ਸਿੰਘ ਅਤੇ ਬੰਦਨਾ ਬੂੰਬਕ ਸ਼ਾਮਲ ਸਨ।
Advertisement
Advertisement
×

