ਨੀਲਮ ਰਾਣੀ ਗੋਇਲ ਨੂੰ ਸ਼ਰਧਾਂਲੀਆਂ
ਪੱਤਰਕਾਰ ਹਰਿੰਦਰਪਾਲ ਗੋਇਲ ਦੀ ਧਰਮਪਤਨੀ ਨੀਲਮ ਰਾਣੀ ਗੋਇਲ (52) ਨੂੰ ਅਗਰਵਾਲ ਧਰਮਸ਼ਾਲਾ ਸ਼ੇਰਪੁਰ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਰਧਾਂਲੀਆਂ ਭੇਟ ਕੀਤੀਆਂ। ਮਰਹੂਮ ਦੀ ਯਾਦ ਵਿੱਚ ਪਰਿਵਾਰ ਨੇ ਸੈਂਕੜੇ ਬੂਟੇ ਵੰਡ ਕੇ ਸ਼ਹਿਰੀ ਖੇਤਰ ਵਿੱਚ ਵਾਤਾਵਰਨ ਸ਼ੁੱਧਤਾ ਲਈ ਨਵੀਂ ਪਿਰਤ...
Advertisement
ਪੱਤਰਕਾਰ ਹਰਿੰਦਰਪਾਲ ਗੋਇਲ ਦੀ ਧਰਮਪਤਨੀ ਨੀਲਮ ਰਾਣੀ ਗੋਇਲ (52) ਨੂੰ ਅਗਰਵਾਲ ਧਰਮਸ਼ਾਲਾ ਸ਼ੇਰਪੁਰ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਰਧਾਂਲੀਆਂ ਭੇਟ ਕੀਤੀਆਂ। ਮਰਹੂਮ ਦੀ ਯਾਦ ਵਿੱਚ ਪਰਿਵਾਰ ਨੇ ਸੈਂਕੜੇ ਬੂਟੇ ਵੰਡ ਕੇ ਸ਼ਹਿਰੀ ਖੇਤਰ ਵਿੱਚ ਵਾਤਾਵਰਨ ਸ਼ੁੱਧਤਾ ਲਈ ਨਵੀਂ ਪਿਰਤ ਪਾਈ। ਪ੍ਰੈੱਸ ਕਲੱਬ ਸ਼ੇਰਪੁਰ ਵੱਲੋਂ ਵਿਜੈ ਕੁਮਾਰ ਸਿੰਗਲਾ ਨੇ ਇਸ ਦੁੱਖ ਦੀ ਘੜੀ ਵਿੱਚ ਇਲਾਕੇ ਦੀਆਂ ਰਾਜਨੀਤਕ ਨੇਤਾਵਾਂ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਰਿਵਾਰ ਦੇ ਦੁੱਖ ਦੀ ਘੜੀ ’ਚ ਸ਼ਰੀਕ ਹੋਣ ਲਈ ਧੰਨਵਾਦ ਕੀਤਾ।
Advertisement
Advertisement