ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀਆਂ ਟਰਾਲੀਆਂ ਰਵਾਨਾ

ਹਲਕਾ ਲਹਿਰਾਗਾਗਾ ਤੋਂ ਕੈਬਨਿਟ ਮੰਤਰੀ ਪੰਜਾਬ ਐਡਵੋਕੇਟ ਬਰਿੰਦਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਹਰੇ ਚਾਰੇ ਦੀਆਂ ਕਰੀਬ 10 ਟਰਾਲੀਆਂ ਨੂੰ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ...
ਰਾਹਤ ਸਮੱਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕਰਦੇ ਹੋਏ ਕਾਂਤਾ ਗੋਇਲ।
Advertisement
ਹਲਕਾ ਲਹਿਰਾਗਾਗਾ ਤੋਂ ਕੈਬਨਿਟ ਮੰਤਰੀ ਪੰਜਾਬ ਐਡਵੋਕੇਟ ਬਰਿੰਦਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਹਰੇ ਚਾਰੇ ਦੀਆਂ ਕਰੀਬ 10 ਟਰਾਲੀਆਂ ਨੂੰ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਰਵਾਨਾ ਕੀਤਾ।

ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਸਦੇ ਲੋਕਾਂ ਦਾ ਸਾਥ ਦਿੱਤਾ ਜਾਵੇ।ਇਸ ਮੌਕੇ ਸ਼ੀਸ਼ਪਾਲ ਗਰਗ ਅਤੇ ਵੱਖ ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।

Advertisement

Advertisement
Tags :
latest punjabi newsPunjab Flood Relief Operations:Punjabi Newspunjabi tribune updateਹਡ਼੍ਹ ਪੀਡ਼ਤਾਂ ਦੀ ਮਦਦਪੰਜਾਬੀ ਖ਼ਬਰਾਂ
Show comments