ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਅਧਿਆਪਕਾਂ ਨੇ ਭਗਵੰਤ ਮਾਨ ਦਾ ਬੂਹਾ ਖੜਕਾਇਆ

* ਪਿਤਰੀ ਜ਼ਿਲ੍ਹਿਆਂ ’ਚ ਬਦਲੀ ਦੀ ਮੰਗ ਸਬੰਧੀ ਸੌਪਿਆ ਪੱਤਰ

ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਅਧਿਆਪਕਾਂ ਨੇ ਭਗਵੰਤ ਮਾਨ ਦਾ ਬੂਹਾ ਖੜਕਾਇਆ

ਪਿੰਡ ਸਤੌਜ ਵਿੱਜ ਅਧਿਆਪਕ ਆਗੂ ਭਗਵੰਤ ਮਾਨ ਨੂੰ ਮੰਗ ਪੱਤਰ ਦਿੰਦੇ ਹੋਏ। -ਫੋਟੋ:ਗਰੇਵਾਲ

ਪੱਤਰ ਪ੍ਰੇਰਕ 

ਚੀਮਾ ਮੰਡੀ, 17 ਅਕਤੂਬਰ 

ਪਿੰਡ ਸਤੌਜ ਵਿਖੇ ਮੈਂਬਰ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਰੱਖੇ ਅਖੰਡ ਪਾਠ ਤੇ ਪਹੁੰਚ ਕੇ 2392 ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਦੀ ਅਗਵਾਈ ਹੇਠ ਅਧਿਆਪਕਾਂ ਨੇ ਬਦਲੀਆਂ ਸਬੰਧੀ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਅਧਿਆਪਕ ਆਗੂਆਂ ਨੇ ਦੱਸਿਆ ਕਿ  ਉਨ੍ਹਾਂ ਨੂੰ ਆਪਣੇ ਪਿੱਤਰੀ ਜ਼ਿਲ੍ਹਿਆਂ ਤੋਂ 250-300 ਕਿਲੋਮੀਟਰ ਦੂਰ ਸਟੇਸ਼ਨ ਦਿੱਤੇ ਗਏ ਹਨ ਜਦੋਂ ਕਿ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਵਿੱਚ ਕਾਫੀ ਸਟੇਸ਼ਨ ਖਾਲੀ ਪਏ ਹਨ। ਉਹਨਾਂ ਦੱਸਿਆ ਕੇ ਪਹਿਲਾਂ ਦੋ ਵਾਰ ਸਿੱਖਿਆ ਮੰਤਰੀ ਨਾਲ ਇਸ ਵਿਸ਼ੇ ’ਤੇ ਮੀਟਿੰਗ ਹੋ ਚੁੱਕੀ ਹੈ ਪਰ ਉਨ੍ਹਾਂ ਦੀ ਬਦਲੀ ਦੀ ਮੰਗ ਨੂੰ ਮਿਡ ਸੈਸ਼ਨ ਦਾ ਬਹਾਨਾ ਲਗਾ ਕੇ ਟਾਲ ਦਿੱਤਾ ਗਿਆ। ਇਸ ਮੌਕੇ ਭਗਵੰਤ ਮਾਨ ਤੇ ਹਰਪਾਲ ਚੀਮਾ ਨੇ ਵਿਸ਼ਵਾਸ ਦਿਵਾਇਆ ਕੇ ਉਹ ਬਦਲੀਆਂ ਦੀ ਮੰਗ ਨੂੰ ਪੁਰਜ਼ੋਰ ਤਰੀਕੇ ਨਾਲ ਚੁੱਕਣਗੇ। ਇਸ ਮੌਕੇ ਮੈਡਮ ਅਮਨਦੀਪ ਕੌਰ, ਮਾਸਟਰ ਸੰਦੀਪ ਜਖੇਪਲ ਤੇ ਹੋਰ ਅਧਿਆਪਕ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...