ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੀਕੇਯੂ ਉਗਰਾਹਾਂ ਵੱਲੋਂ ਦੋ ਪਿੰਡ ਇਕਾਈਆਂ ਕਾਇਮ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਮੀਰਹੇੜੀ ਤੇ ਭੁੱਲਰਹੇੜੀ ਵਿੱਚ ਚੋਣ ਮੀਟਿੰਗਾਂ ਕਰਕੇ ਪਿੰਡ ਪੱਧਰੀ ਇਕਾਈਆਂ ਦਾ ਗਠਨ ਕੀਤਾ ਗਿਆ। ਮੀਰਹੇੜੀ ਵਿੱਚ ਪ੍ਰਧਾਨ ਗੁਰਚਰਨ ਸਿੰਘ, ਜਨਰਲ ਸਕੱਤਰ ਅਮਨਪ੍ਰੀਤ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ, ਖਜ਼ਾਨਚੀ...
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਮੀਰਹੇੜੀ ਤੇ ਭੁੱਲਰਹੇੜੀ ਵਿੱਚ ਚੋਣ ਮੀਟਿੰਗਾਂ ਕਰਕੇ ਪਿੰਡ ਪੱਧਰੀ ਇਕਾਈਆਂ ਦਾ ਗਠਨ ਕੀਤਾ ਗਿਆ। ਮੀਰਹੇੜੀ ਵਿੱਚ ਪ੍ਰਧਾਨ ਗੁਰਚਰਨ ਸਿੰਘ, ਜਨਰਲ ਸਕੱਤਰ ਅਮਨਪ੍ਰੀਤ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ, ਖਜ਼ਾਨਚੀ ਗੁਰਪ੍ਰੀਤ ਸਿੰਘ, ਸਹਾਇਕ ਖਜ਼ਾਨਚੀ ਪ੍ਰਦੀਪ ਸਿੰਘ, ਪ੍ਰਚਾਰ ਸਕੱਤਰ ਹਰਜੀਤ ਸਿੰਘ, ਸੰਗਠਨ ਸਕੱਤਰ ਕਰਨੈਲ ਸਿੰਘ, ਪ੍ਰੈਸ ਸਕੱਤਰ ਹਰਪ੍ਰੀਤ ਸਿੰਘ, ਸਲਾਹਕਾਰ ਦਲਜੀਤ ਸਿੰਘ ਆਦਿ ਚੁਣੇ ਗਏ। ਇਸੇ ਤਰਾਂ ਪਿੰਡ ਭੁੱਲਰਹੇੜੀ ਵਿੱਚ ਪ੍ਰਧਾਨ ਪਵਿੱਤਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵੀਰ ਸਿੰਘ, ਬਿੱਕਰ ਸਿੰਘ, ਖਜ਼ਾਨਚੀ ਭਗਵੰਤ ਸਿੰਘ, ਸਹਾਇਕ ਖਜ਼ਾਨਚੀ ਗਗਨਦੀਪ ਸਿੰਘ, ਪ੍ਰਚਾਰ ਸਕੱਤਰ ਬਿੱਕਰ ਸਿੰਘ, ਸੰਗਠਨ ਸਕੱਤਰ ਦਰਸ਼ਨ ਸਿੰਘ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ, ਸਲਾਹਕਾਰ ਮੇਜਰ ਸਿੰਘ, ਦੀਦਾਰ ਸਿੰਘ ਚੁਣੇ ਗਏ।

Advertisement
Advertisement