ਨਸ਼ੀਲੀਆਂ ਗੋਲੀਆਂ ਸਣੇ ਦੋ ਨੌਜਵਾਨ ਕਾਬੂ
ਪੱਤਰ ਪੇ੍ਰਕ ਸੁਨਾਮ ਊਧਮ ਸਿੰਘ ਵਾਲਾ, 20 ਜੂਨ ਸਥਾਨਕ ਪੁਲੀਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਜੈਲ ਪੋਸਟ ਸਿਟੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਦੀ ਅਗਵਾਈ ਹੇਠ ਗਸ਼ਤ ਟੀਮ ਨੇ...
Advertisement
ਪੱਤਰ ਪੇ੍ਰਕ
ਸੁਨਾਮ ਊਧਮ ਸਿੰਘ ਵਾਲਾ, 20 ਜੂਨ
Advertisement
ਸਥਾਨਕ ਪੁਲੀਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਜੈਲ ਪੋਸਟ ਸਿਟੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਦੀ ਅਗਵਾਈ ਹੇਠ ਗਸ਼ਤ ਟੀਮ ਨੇ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਜਾਖਲ ਰੋਡ ’ਤੋਂ ਦੋ ਨੌਜਵਾਨਾਂ ਰਸੇਮ ਸਿੰਘ ਅਤੇ ਗਣੇਸ਼ ਕੁਮਾਰ ਉਰਫ ਸੋਨੂ ਵਾਸੀਆਨ ਪਿੰਡ ਜਗਤਪੁਰਾ ਨੂੰ ਟਰਾਮਾਮਾਡੋਲ ਦੀਆਂ 100 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
×