ਵਿਜੀਲੈਂਸ ਨੇ ਭਵਾਨੀਗੜ੍ਹ ਥਾਣੇ ਦੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 19 ਜੁਲਾਈ ਅੱਜ ਇਥੇ ਥਾਣੇ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਪਿੰਡ ਰਾਮਪੁਰਾ ਦੇ ਵਿਅਕਤੀ ਪਾਸੋਂ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਡੀਐਸਪੀ ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਦੇਖ ਰੇਖ ਹੇਠ ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਜੁਲਾਈ
Advertisement
ਅੱਜ ਇਥੇ ਥਾਣੇ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਪਿੰਡ ਰਾਮਪੁਰਾ ਦੇ ਵਿਅਕਤੀ ਪਾਸੋਂ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਡੀਐਸਪੀ ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਦੇਖ ਰੇਖ ਹੇਠ ਇੰਸਪੈਕਟਰ ਵਿਜੀਲੈਂਸ ਸੰਗਰੂਰ ਰਮਨਦੀਪ ਕੌਰ ਅਤੇ ਟੀਮ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਹ ਕਾਰਵਾਈ ਹਰਦਮ ਸਿੰਘ ਵਾਸੀ ਪਿੰਡ ਰਾਮਪੁਰਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
Advertisement