DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਸ਼ਵਕਰਮਾ ਮੂਰਤੀ ਦਿਵਸ ਸ਼ਰਧਾ ਨਾਲ ਮਨਾਇਆ

ਇੱਥੇ ਵਿਸ਼ਵਕਰਮਾ ਮੰਦਰ ਵਿੱਚ ਮੰਦਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਜ ਦੀ ਅਗਵਾਈ ਹੇਠ ਵਿਸ਼ਵਕਰਮਾ ਮੂਰਤੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਹਵਨ ਅਤੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ, ਸਾਬਕਾ ਕੈਬਨਿਟ ਮੰਤਰੀ...

  • fb
  • twitter
  • whatsapp
  • whatsapp
featured-img featured-img
ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਇੱਥੇ ਵਿਸ਼ਵਕਰਮਾ ਮੰਦਰ ਵਿੱਚ ਮੰਦਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਜ ਦੀ ਅਗਵਾਈ ਹੇਠ ਵਿਸ਼ਵਕਰਮਾ ਮੂਰਤੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਹਵਨ ਅਤੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਅਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਮੂਰਤੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ, ਰੁਪਿੰਦਰ ਸਿੰਘ ਰੰਧਾਵਾ, ਰਣਜੀਤ ਸਿੰਘ ਤੂਰ, ਗੁਰਵਿੰਦਰ ਸਿੰਘ ਸੱਗੂ, ਵਰਿੰਦਰ ਸਿੰਘ ਬਿੱਲੂ, ਦਰਸ਼ਨ ਸਿੰਘ ਦੇਵਾ, ਗੁਰਚਰਨ ਸਿੰਘ ਮਣਕੂ, ਰਾਜੂ ਪਨੇਸਰ, ਵਿਪਨ ਸ਼ਰਮਾਂ, ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵਿੰਦਰ ਸਿੰਘ ਫੱਗੂਵਾਲਾ, ਸਤਵੰਤ ਸਿੰਘ ਖ਼ਰੇ ਅਤੇ ਗੁਰਮੀਤ ਸਿੰਘ ਪਨੇਸਰ ਆਦਿ ਹਾਜ਼ਰ ਸਨ।

Advertisement
Advertisement
×