‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ
ਆਮ ਆਦਮੀ ਪਾਰਟੀ ਦੇ ਬਲਾਕ ਸਮਿਤੀ ਘਰਾਚੋਂ ਜ਼ੋਨ ਤੋਂ ਉਮੀਦਵਾਰ ਰਜਿੰਦਰ ਸਿੰਘ ਰਾਜੀ ਅਤੇ ਜ਼ਿਲ੍ਹਾ ਪਰਿਸ਼ਦ ਜ਼ੋਨ ਫੱਗੂਵਾਲਾ ਤੋਂ ਉਮੀਦਵਾਰ ਅਵਤਾਰ ਸਿੰਘ ਝਨੇੜੀ ਦੇ ਹੱਕ ਵਿੱਚ ਘਰਾਚੋਂ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਦਲਜੀਤ ਸਿੰਘ ਸਰਪੰਚ ਘਰਾਚੋਂ ਅਤੇ...
Advertisement
ਆਮ ਆਦਮੀ ਪਾਰਟੀ ਦੇ ਬਲਾਕ ਸਮਿਤੀ ਘਰਾਚੋਂ ਜ਼ੋਨ ਤੋਂ ਉਮੀਦਵਾਰ ਰਜਿੰਦਰ ਸਿੰਘ ਰਾਜੀ ਅਤੇ ਜ਼ਿਲ੍ਹਾ ਪਰਿਸ਼ਦ ਜ਼ੋਨ ਫੱਗੂਵਾਲਾ ਤੋਂ ਉਮੀਦਵਾਰ ਅਵਤਾਰ ਸਿੰਘ ਝਨੇੜੀ ਦੇ ਹੱਕ ਵਿੱਚ ਘਰਾਚੋਂ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਦਲਜੀਤ ਸਿੰਘ ਸਰਪੰਚ ਘਰਾਚੋਂ ਅਤੇ ਉਮੀਦਵਾਰ ਰਜਿੰਦਰ ਸਿੰਘ ਰਾਜੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਸਦਕਾ ਲੋਕ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ। ਇਸ ਤੋਂ ਇਲਾਵਾ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਵੀ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਘਰਾਚੋਂ ਵਿੱਚ ਭਰਵੀਂ ਰੈਲੀ ਕੀਤੀ ਗਈ।
Advertisement
Advertisement
