ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ: ਮਾਨ

ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ: ਮਾਨ

ਹਰਦੀਪ ਸਿੰਘ ਸੋਢੀ

ਧੂਰੀ, 26 ਜੂਨ

ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All