ਅਦਾਕਾਰ ਕੰਗਨਾ ਰਣੌਤ ਨੂੰ ਕਰੋਨਾ, ਘਰ ’ਚ ਇਕਾਂਤਵਾਸ

ਅਦਾਕਾਰ ਕੰਗਨਾ ਰਣੌਤ ਨੂੰ ਕਰੋਨਾ, ਘਰ ’ਚ ਇਕਾਂਤਵਾਸ

ਮੁੰਬਈ, 8 ਮਈਅਦਾਕਾਰਾ ਕੰਗਣਾ ਰਨੌਤ ਨੇ ਕਿਹਾ ਹੈ ਕਿ ਉਸ ਨੂੰ ਕਰੋਨਾ ਹੋ ਗਿਆ ਹੈ ਤੇ ਉਹ ਘਰ ਵਿੱਚ ਇਕਾਂਤਵਾਸ ਹੈ। 34 ਸਾਲਾ ਅਦਾਕਾਰ ਨੇ ਇਸਟਾਗ੍ਰਾਮ ’ਤੇ ਆਪਣੇ ਬਿਮਾਰ ਹੋਣ ਦੀ ਖ਼ਬਰ ਸਾਝੀ ਕੀਤੀ ਹੈ ਕਿਉਂ ਕਿ ਟਵਿਟਰ ਨੇ ਤਾਂ ਉਸ ਦਾ ਖਾਤਾ ਬੰਦ ਕਰ ਦਿੱਤਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All