ਅਨੰਤ ਤੇ ਰਾਧਿਕਾ ਦੇ ਵਿਆਹ ਦੇ ਜਸ਼ਨ
ਵਿਆਹ ਸਮਾਗਮ ਵਿੱਚ ਸ਼ਾਮਲ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ। -ਫੋਟੋ: ਰਾਇਟਰਜ਼ਚ ਅੰਬਾਨੀ ਪਰਿਵਾਰ ਦੇ ਵਿਆਹ ਸਮਾਗਮ ਵਿੱਚ ਅਦਾਕਾਰ ਅਮਿਤਾਭ ਬੱਚਨ ਆਪਣੀ ਦੋਹਤੀ ਨਾਵਿਆ ਨਵੇਲੀ ਨਾਲ ਤਸਵੀਰ ਖਿਚਵਾਉਂਦੇ ਹੋਏ। (ਸੱਜੇ) ਆਪਣੀ ਧੀ ਅਰਾਧਿਆ ਬੱਚਨ ਨਾਲ ਸਮਾਗਮ ਵਿੱਚ ਸ਼ਾਮਲ ਹੁੰਦੀ ਹੋਈ ਐਸ਼ਵਰਿਆ...
ਮੁੰਬਈ ਵਿੱਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੂੰ ਆਸ਼ੀਰਵਾਦ ਦੇਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਉਨ੍ਹਾਂ ਨਾਲ ਅਨੰਤ ਦੇ ਮਾਪੇ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਵੀ ਨਜ਼ਰ ਆ ਰਹੇ ਹਨ। -ਫੋਟੋ: ਪੀਟੀਆਈ
Advertisement


Advertisement
Advertisement
×

