ਕੋਲਕਾਤਾ ’ਚ ਇਕ ਹੋਰ ਮਾਡਲ ਨੇ ਫਾਹਾ ਲਿਆ, ਤਿੰਨ ਦਿਨਾਂ ’ਚ ਦੂਜੀ ਘਟਨਾ

ਕੋਲਕਾਤਾ ’ਚ ਇਕ ਹੋਰ ਮਾਡਲ ਨੇ ਫਾਹਾ ਲਿਆ, ਤਿੰਨ ਦਿਨਾਂ ’ਚ ਦੂਜੀ ਘਟਨਾ

ਕੋਲਕਾਤਾ, 27 ਮਈ

ਪੱਛਮੀ ਬੰਗਾਲ ਵਿੱਚ ਕੋਲਕਾਤਾ ਦੇ ਪਾਤੁਲੀ ਇਲਾਕੇ ਵਿੱਚ ਮਾਡਲ ਨੇ ਕਥਿਤ ਤੌਰ ’ਤੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਿਛਲੇ ਤਿੰਨ ਦਿਨਾਂ ਵਿੱਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਪੁਲੀਸ ਮੁਤਾਬਕ ਮ੍ਰਿਤਕਾ ਦੀ ਪਛਾਣ ਮੰਜੂਸ਼ਾ ਨਿਯੋਗੀ ਵਜੋਂ ਹੋਈ ਹੈ। ਉਸ ਦੀ ਮਾਂ ਦਾ ਦਾਅਵਾ ਹੈ ਕਿ ਦੋ ਦਿਨ ਪਹਿਲਾਂ ਉਸ ਦੀ ਦੋਸਤ ਅਤੇ ਮਾਡਲ ਬਿਦਿਸ਼ਾ ਡੇ ਮਜੂਮਦਾਰ ਦੀ ਮੌਤ ਤੋਂ ਬਾਅਦ ਉਹ ਤਣਾਅ ਵਿਚ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All