ਮੁੰਬਈ, 5 ਜੂਨ
ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਤੇ ਅਦਾਕਾਰਾ ਕੈਟਰੀਨਾ ਕੈਫ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਮਹਾਰਾਸ਼ਟਰ ਵਿਚ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਜਿਸ ਕਾਰਨ ਸੂਬਾ ਸਰਕਾਰ ਨੇ ਆਲੇ ਦੁਆਲਿਉਂ ਬੰਦ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਦਾਕਾਰਾ ਨੇ ਆਪਣਾ ਇਕਾਂਤਵਾਸ ਸਮਾਂ ਪੂਰਾ ਕਰ ਲਿਆ ਹੈ।