ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ : The Tribune India

ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ

ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 17 ਅਗਸਤ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਨਵੀਂ ਚਾਰਜਸ਼ੀਟ ਜਾਂ ਮੁਕੱਦਮੇ ਦੀ ਸ਼ਿਕਾਇਤ ਦਿੱਲੀ ਦੀ ਵਿਸ਼ੇਸ਼ ਮਨੀ ਲਾਂਡਰਿੰਗ ਐਕਟ (ਪੀਐੱਮਐਲਏ) ਅਦਾਲਤ ਵਿੱਚ ਦਾਖ਼ਲ ਕਰਨ ਦੀ ਉਮੀਦ ਹੈ ਅਤੇ ਅਭਿਨੇਤੀ ਨੂੰ ਇਸ ਵਿੱਚ ਮੁਲਜ਼ਮ ਵਜੋਂ ਪੇਸ਼ ਕੀਤਾ ਗਿਆ ਹੈ। 36 ਸਾਲਾ ਅਦਾਕਾਰ ਤੋਂ ਇਸ ਮਾਮਲੇ ਵਿੱਚ ਏਜੰਸੀ ਵੱਲੋਂ ਕਈ ਵਾਰ ਪੁੱਛ ਪੜਛਾਲ ਕੀਤੀ ਜਾ ਚੁੱਕੀ ਹੈ। ਈਡੀ ਨੇ ਅਪਰੈਲ ਵਿੱਚ ਪੀਐੱਮਐੱਲਏ ਤਹਿਤ ਅਭਿਨੇਤੀ ਦੇ 7.27 ਕਰੋੜ ਰੁਪਏ ਦੇ ਫੰਡ ਅਸਥਾਈ ਤੌਰ 'ਤੇ ਕੁਰਕ ਕੀਤੇ ਸਨ ਅਤੇ 15 ਲੱਖ ਰੁਪਏ ਦੀ ਨਕਦੀ ਤੋਂ ਇਲਾਵਾ ਏਜੰਸੀ ਨੇ ਇਨ੍ਹਾਂ ਫੰਡਾਂ ਨੂੰ ਅਪਰਾਧ ਦੀ ਕਮਾਈ ਕਿਹਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਤਿਉਹਾਰੀ ਸੀਜ਼ਨ ਅਤੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਫ਼ੈਸਲਾ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱ...

ਸ਼ਹਿਰ

View All