ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਪੁੱਤਰ ਦਾ ਜਨਮ
Parineeti Chopra, Raghav Chadha blessed with baby boy ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਘਰ ਪੁੱਤ ਨੇ ਜਨਮ ਲਿਆ ਹੈ। ਇਹ ਜਾਣਕਾਰੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ...
Advertisement
Parineeti Chopra, Raghav Chadha blessed with baby boy ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਘਰ ਪੁੱਤ ਨੇ ਜਨਮ ਲਿਆ ਹੈ। ਇਹ ਜਾਣਕਾਰੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਪਰਿਨੀਤੀ ਚੋਪੜਾ ਦਿੱਲੀ ਦੇ ਹਸਪਤਾਲ ਵਿੱਚ ਭਰਤੀ ਹਨ, ਜਿੱਥੇ ਉਨ੍ਹਾਂ ਨੇ ਪੁੱਤ ਨੂੰ ਜਨਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਅਤੇ ਪਰਿਨੀਤੀ ਚੋਪੜਾ ਦਾ ਵਿਆਹ ਸਤੰਬਰ 2023 ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਹੋਇਆ ਸੀ।
Advertisement
Advertisement
×